No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬ੍ਰਿਟੇਨ ਤੱਕ ਪਹੁੰਚਿਆ ਨਿੱਝਰ ਦੀ ਹੱਤਿਆ ਦਾ ਸੇਕ! ਬਰਤਾਨਵੀ ਸੰਸਦ ਮੈਂਬਰਾਂ ਨੇ ਕਹੀ ਵੱਡੀ ਗੱਲ

admin by admin
September 21, 2023
in BREAKING, COVER STORY, ENGLISH NEWS, National, WORLD
0
ਬ੍ਰਿਟੇਨ ਤੱਕ ਪਹੁੰਚਿਆ ਨਿੱਝਰ ਦੀ ਹੱਤਿਆ ਦਾ ਸੇਕ! ਬਰਤਾਨਵੀ ਸੰਸਦ ਮੈਂਬਰਾਂ ਨੇ ਕਹੀ ਵੱਡੀ ਗੱਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਭਾਰਤ ’ਤੇ ਲਾਏ ਗਏ ਦੋਸ਼ਾਂ ਦਾ ਸੇਕ ਬ੍ਰਿਟੇਨ ਤੱਕ ਵੀ ਪਹੁੰਚਿਆ ਹੈ। ਬਰਤਾਨਵੀ ਸਿੱਖ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਤੇ ਤਨਮਨਜੀਤ ਸਿੰਘ ਢੇਸੀ ਨੇ ਇਸ ਨੂੰ ਬੇਹੱਦ ਚਿੰਤਾਜਨਕ ਕਰਾਰ ਦਿੱਤਾ ਹੈ।

ਇੰਗਲੈਂਡ ’ਚ ਸਿੱਖ ਵੱਸੋਂ ਵਾਲੇ ਇਲਾਕਿਆਂ ਦੀ ਨੁਮਾਇੰਦਗੀ ਕਰਨ ਵਾਲੇ ਵਿਰੋਧੀ ਧਿਰ ਲੇਬਰ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੋਸ਼ਲ ਮੀਡੀਆ ’ਤੇ ਦਾਅਵਾ ਕੀਤਾ ਕਿ ਟਰੂਡੋ ਦੇ ਦੋਸ਼ਾਂ ਬਾਰੇ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ। ਸਿੱਖ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਆਪਣੀਆਂ ਚਿੰਤਾਵਾਂ ਨੂੰ ਸਿੱਧੇ ਸਰਕਾਰ ਦੇ ਮੰਤਰੀਆਂ ਕੋਲ ਚੁੱਕ ਰਹੇ ਹਨ।

ਬਰਮਿੰਘਮ ਐਜਬਾਸਟਨ ਤੋਂ ਸੰਸਦ ਮੈਂਬਰ ਗਿੱਲ ਨੇ ‘ਐਕਸ’ ’ਤੇ ਕਿਹਾ,‘‘ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਤੇ ਪ੍ਰਧਾਨ ਮੰਤਰੀ ਟਰੂਡੋ ਦਾ ਬਿਆਨ ਬੇਹੱਦ ਚਿੰਤਾਜਨਕ ਹੈ। ਇਹ ਅਹਿਮ ਹੈ ਕਿ ਕੈਨੇਡਾ ਆਪਣੀ ਜਾਂਚ ਕਰੇ ਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਮਿਲੇ। ਮੈਂ ਆਪਣੇ ਹਲਕੇ ਦੇ ਲੋਕਾਂ ਨੂੰ ਭਰੋਸਾ ਦੇਣਾ ਚਾਹੁੰਦੀ ਹਾਂ ਕਿ ਮੈਂ ਤੇ ਮੇਰੇ ਸਹਿਯੋਗੀ ਆਪਣੀ ਚਿੰਤਾ ਮੰਤਰੀਆਂ ਨਾਲ ਸਾਂਝੀ ਕਰ ਰਹੇ ਹਾਂ।’’

ਸਲੋਅ ਤੋਂ ਸੰਸਦ ਮੈਂਬਰ ਢੇਸੀ ਨੇ ਦਾਅਵਾ ਕੀਤਾ ਕਿ ਕਈ ਬ੍ਰਿਟਿਸ਼ ਸਿੱਖ ਇਸ ਮੁੱਦੇ ’ਤੇ ਉਨ੍ਹਾਂ ਦੇ ਸੰਪਰਕ ’ਚ ਹਨ। ਉਨ੍ਹਾਂ ‘ਐਕਸ’ ’ਤੇ ਕਿਹਾ,‘‘ਕੈਨੇਡਾ ਤੋਂ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ। ਸਲੋਅ ਤੇ ਹੋਰ ਕਈ ਇਲਾਕਿਆਂ ਦੇ ਸਿੱਖਾਂ ਨੇ ਮੇਰੇ ਨਾਲ ਸੰਪਰਕ ਕਰਕੇ ਚਿੰਤਾ ਜਤਾਈ ਹੈ ਤੇ ਉਹ ਗੁੱਸੇ ’ਚ ਹਨ ਜਾਂ ਡਰੇ ਹੋਏ ਹਨ। ਇਹ ਦੇਖਦੇ ਹੋਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਹੈ ਕਿ ਉਹ ਕਰੀਬੀ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ, ਅਸੀਂ ਇਨਸਾਫ਼ ਯਕੀਨੀ ਬਣਾਉਣ ਲਈ ਬ੍ਰਿਟੇਨ ਸਰਕਾਰ ਦੇ ਸੰਪਰਕ ’ਚ ਹਾਂ।’’

Post Views: 330
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: hardeep nijjarhardeep nijjar shot dead in canadahardeep singh nijjarhardeep singh nijjar canadahardeep singh nijjar deadhardeep singh nijjar deathhardeep singh nijjar khalistanhardeep singh nijjar killedhardeep singh nijjar murderhardeep singh nijjar newshardeep singh nijjar shot deadkhalistani hardeep singh nijjarkhalistani leader nijjar murderkhalistani terrorist hardeep singh nijjarmurdernijjarterrorist hardeep singh nijjar
Previous Post

ਆਖਰ ਜਸਟਿਨ ਟਰੂਡੋ ਨੇ ਕਿਉਂ ਨਹੀਂ ਸੀ ਵਰਤਿਆ ਭਾਰਤ ਸਰਕਾਰ ਦਾ ਲਗਜ਼ਰੀ ਕਮਰਾ, ਦਿੱਲੀ ‘ਚ ਹੋਟਲ ਦੇ ਸਾਦੇ ਕਮਰੇ ‘ਚ ਹੀ ਬਿਤਾਏ ਕਈ ਦਿਨ

Next Post

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ

Next Post
ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਗੱਤਕੇ ਨੂੰ ਵਿਸ਼ਵ ਭਰ ਵਿੱਚ ਅੱਗੇ ਵਧਾਉਣ ਦਾ ਅਹਿਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800