No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਯੂਕਰੇਨ ਤੋਂ ਰਿਸ਼ਵਤ ਸਬੰਧੀ ਮਿਲੇ ਪੱਤਰ ਬਾਰੇ ਨਹੀਂ ਜਾਣਕਾਰੀ: ਰਾਜਨਾਥ

admin by admin
June 1, 2018
in INDIA
0
ਯੂਕਰੇਨ ਤੋਂ ਰਿਸ਼ਵਤ ਸਬੰਧੀ ਮਿਲੇ ਪੱਤਰ ਬਾਰੇ ਨਹੀਂ ਜਾਣਕਾਰੀ: ਰਾਜਨਾਥ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭੋਪਾਲ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਕਿ ਯੂਕਰੇਨ ਦੇ ਕੌਮੀ ਭਿ੍ਸ਼ਟਾਚਾਰ ਵਿਰੋਧੀ ਬਿਓਰੋ ਨੇ ਉਨ੍ਹਾਂ ਦੇ ਮੰਤਰਾਲੇ ਨੂੰ ਰੱਖਿਆ ਅਧਿਕਾਰੀਆਂ ਨੂੰ ਟਰਾਂਸਪੋਰਟ ਜਹਾਜ਼ ਏਐਨ-32 ਦੇ ਸਪੇਅਰ ਪਾਰਟਸ ਖ਼ਰੀਦ ਸੌਦੇ ਵਿੱਚ ਦਿੱਤੀ ਰਿਸ਼ਵਤ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਹੈ। ਸ੍ਰੀ ਰਾਜਨਾਥ ਸਿੰਘ ਉਨ੍ਹਾਂ ਰਿਪੋਰਟਾਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਯੂਕਰੇਨ ਦੇ ਕੌਮੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਹੈ ਕਿ ਸਪੇਅਰ ਪਾਰਟਸ ਸੌਦੇ ਨੂੰ ਸਿਰੇ ਚਾੜ੍ਹਨ ਲਈ ਰੱਖਿਆ ਵਿਭਾਗ ਦੇ ਕੁੱਝ ਅਧਿਕਾਰੀਆਂ ਨੂੰ 17.55 ਕਰੋੜ ਰੁਪਏ ਰਿਸ਼ਵਤ ਦਿੱਤੀ ਗਈ ਹੈ। ਇਸ ਦੇ ਜਵਾਬ ਵਿੱਚ ਗ੍ਰਹਿ ਮੰਤਰੀ ਨੇ ਕਿਹਾ, ‘ ਐਸਾ ਕੋਈ ਮਾਮਲਾ ਮੇਰੇ ਸਾਹਮਨੇ ਅਭੀ ਤਕ ਨਹੀਂ ਆਇਆ ਹੈ’।



Post Views: 45
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਜੰਮੂ-ਕਸ਼ਮੀਰ : ਹੰਦਵਾੜਾ ‘ਚ ਫ਼ੌਜ ਦੀ ਗਸ਼ਤ ਕਰ ਰਹੇ ਫ਼ੌਜੀਆਂ ‘ਤੇ ਹਮਲਾ ਹਮਲਾ

Next Post

ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਸੰਵਿਧਾਨਕ ਸੋਧ ਬਿੱਲ ’ਤੇ ਮੋਹਰ

Next Post
ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਸੰਵਿਧਾਨਕ ਸੋਧ ਬਿੱਲ ’ਤੇ ਮੋਹਰ

ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਸੰਵਿਧਾਨਕ ਸੋਧ ਬਿੱਲ ’ਤੇ ਮੋਹਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800