No Result
View All Result
Thursday, November 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

admin by admin
November 9, 2026
in BREAKING, CHANDIGARH, COVER STORY, DELHI, HARYANA, INDIA, National, POLITICS, PUNJAB, WORLD
0
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪਨਗ੍ਰੇਨ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਬਰਨਾਲਾ ਮੰਡੀ ਦੀ ਇੰਸਪੈਕਟਰ/ਇੰਚਾਰਜ ਦਵਿੰਦਰ ਕੌਰ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘ, ਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ, ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

#GangstranTeVaar #PunjabPolice #AntiGangsterTaskForce #YudhNashianVirudh #WarOnGangsters #GangsterFreePunjab #DGPPunjab #GauravYadav #Day293 #OperationGangstranTeVaar #AntiGangsterHelpline #PunjabCrimeControl #DrugFreePunjab #YudhNashianVirudh618 #PoliceRaids #CrackdownOnGangsters #AntiGangsterDrive #WarOnDrugs #PunjabPoliceOperation #LawAndOrder #DrugSmugglersArrested #HeroinSeized #DrugSeizure #DeAddiction #Rehabilitation #ZeroTolerance #PunjabStatePolice #SafePunjab #AGTF #CrimeFreePunjab #StatewideRaids #PoliceAction #GangsterAssociates #WantedCriminals #AntiGangsterHelpline9394693946 #ProclaimedOffenders #POArrests #PreventiveAction #PublicSafety #PunjabNews #CrimeUpdate #StatePolice #PoliceCrackdown #NarcoticsControl #AntiDrugDrive #RehabSupport #CommunitySafety #PunjabLawEnforcement #CombatCrime #PunjabPoliceIndia
Views: 4
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਗਿਆ ਸੀ।ਇੰਸਪੈਕਟਰ/ਇੰਚਾਰਜ ਬਰਨਾਲਾ ਮੰਡੀ ਨੇ ਉਸ ਦੇ ਚੌਲ ਸ਼ੈੱਲਰ ਦੀ ਸਮਰੱਥਾ ਅਨੁਸਾਰ ਝੋਨੇ ਦੀ ਅਲਾਟਮੈਂਟ ਵਧਾਉਣ ਬਦਲੇ 50ਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਮਨਪ੍ਰੀਤ ਸਿੰਘਮੈਨੇਜਰ ਪਨਗ੍ਰੇਨ ਅਤੇ ਦਵਿੰਦਰ ਕੌਰ
Previous Post

ਗੈਂਗਸਟਰਾਂ ‘ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

Next Post

ਆਓ ਸਭ ਮਿਲ ਕੇ ਪੰਜਾਬ ਨੂੰ ਸੱਭਿਅਕ ਅਤੇ ਸ਼ਾਨਦਾਰ ਸੂਬੇ ਵਜੋਂ ਫਿਰ ਤੋਂ ਘੜਨ ਦਾ ਕੰਮ ਕਰੀਏ : ਸ਼੍ਰੀ ਨਾਇਬ ਸਿੰਘ ਸੈਣੀ ਪੰਜਾਬ ਦੇ ਫਗਵਾੜਾ ਵਿੱਚ ਸ਼੍ਰੀ ਵਿਸ਼ਵਕਰਮਾ ਪੂਜਾ ਮਹੋਉਤਸਵ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਆਪਣੇ ਸੰਬੋਧਨ ਵਿੱਚ ਦਿੱਤਾ ਸੱਦਾ ਗੋਵਰਧਨ ਪੂਜਾ ਅਤੇ ਭਗਵਾਨ ਵਿਸ਼ਵਕਰਮਾ ਪੂਜਾ ਦੀ ਦਿੱਤੀ ਵਧਾਈ ਸਵਾਲ ਕੀਤਾ, ਜੋ ਹਰਿਆਣਾ ਵਿੱਚ ਹੋ ਸਕਦਾ ਹੈ, ਉਹ ਪੰਜਾਬ ਵਿੱਚ ਕਿਉਂ ਨਹੀਂ ਹੋ ਸਕਦਾ?

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800