No Result
View All Result
Sunday, May 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ

admin by admin
February 24, 2020
in PUNJAB
0
ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲੀ ਵਾਹਨਾ ਵਿਰੁੱਧ ਚਲਾਈ ਮੁਹਿੰਮ

ਚੰਡੀਗੜ•, 24 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਰਾਜ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਆਵਾਜਾਈ ਵਾਹਨ ਮੁਹੱਈਆ ਕਰਵਾਉਣ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਰਾਜ ਟਰਾਂਸਪੋਰਟ ਵਿਭਾਗ ਵੱਲੋਂ ਮੋਟਰ ਵਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਸੂਬੇ ਭਰ ਵਿੱਚ ਜਾਂਚ ਕੀਤੀ ਗਈ । ਜਿਸ ਦੌਰਾਨ 521 ਵਾਹਨਾਂ ਦੀ ਪੜਤਾਲ ਕੀਤੀ ਗਈ ਜਿਨ•ਾਂ ਵਿੱਚੋਂ 152 ਦੇ ਚਲਾਨ ਕੀਤੇ ਗਏ ਅਤੇ 59 ਵਾਹਨਾਂ ਨੂੰ ਜਬਤ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਵਿਭਾਗ ਨੇ ਜ਼ਿਲਿ•ਆਂ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਸਕੂਲੀ ਬੱਚਿਆਂ ਦੀ ਜਾਨ ਦਾ ਖੌਅ ਬਣਦੇ ਜਾ ਰਹੇ ਸਕੂਲੀ ਵਾਹਨ ਖ਼ਿਲਾਫ਼ ਵਿੱਢੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ•ਾਂ ਦੱਸਿਆ ਕਿ ਵਿਭਾਗ ਨੇ 17 ਅਤੇ 8 ਫਰਵਰੀ ਨੂੰ ਕੀਤੀ ਆਪਣੀ ਦੋ ਦਿਨਾਂ ਦੀ ਮੁਹਿੰਮ ਦੌਰਾਨ 7872 ਵਾਹਨਾਂ ਦੀ ਚੈਕਿੰਗ ਕੀਤੀ, ਜਿਨ•ਾਂ ਵਿਚੋਂ 2680 ਦੇ ਚਲਾਨ ਕੀਤੇ ਗਏ ਅਤੇ 430 ਵਾਹਨਾਂ ਨੂੰ ਜ਼ਪਤ ਕੀਤਾ ਗਿਆ।
ਉਨ•ਾਂ ਦੱਸਿਆ ਕਿ ਇਹ ਸਾਰੀ ਮੁਹਿੰਮ ਖੇਤੀ ਟਰਾਂਸਪੋਰਟ ਅਥਾਰਟੀਜ਼ ਦੇ ਸਕੱਤਰਾਂ, ਸਹਾਇਕ ਟ੍ਰਾਂਸਪੋਰਟ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮਜ਼) ਦੀਆਂ ਟੀਮਾਂ ਦੁਆਰਾ ਚਲਾਈ ਗਈ ।

ਬੁਲਾਰੇ ਨੇ ਅੱਗੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਭਵਿੱਖ ਵਿੱਚ ਇਹ ਮੁਹਿੰਮ ਜਾਰੀ ਰੱਖੀ ਜਾਏਗੀ ਤਾਂ ਜੋ ‘ਸਕੂਲ ਵਾਹਨ ਸਕੀਮ ‘ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਹਿੱਤ ਅਜਿਹੇ ਸਾਰੇ ਸਕੂਲੀ ਵਾਹਨ ਲਈ ,ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ•ਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਮੂਹ ਜ਼ਿਲ•ਾ ਸਿੱਖਿਆ ਅਧਿਕਾਰੀਆਂ ਡੀ.ਈ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਬੱਚਿਆਂ ਨੂੰ ਲਿਜਾਣ ਲਈ ਸਕੂਲ ਦੇ ਸਾਰੇ ਰਜਿਸਟਰਡ ਵਾਹਨਾਂ ਦੀ ਸੂਚੀ ਤਿਆਰ ਕਰਨ ਅਤੇ ਇਸ ਸੂਚੀ ਨੂੰ ਟਰਾਂਸਪੋਰਟ ਵਿਭਾਗ ਨਾਲ ਸਾਂਝਾ ਕਰਨ।

Post Views: 166
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਲੋਕਾਂ ਨੇ ਇਵਾਂਕਾ ਟਰੰਪ ਨਾਲ ਲਈਆਂ ਸੈਲਫੀਆਂ

Next Post

ਪਟਿਆਲਾ ਹੈਰੀਟੇਜ ਫ਼ੈਸਟੀਵਲ-2020 : ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵੀ ਮੇਲੇ ‘ਚ ਪਹੁੰਚਕੇ ਕੀਤੀ ਖਰੀਦਦਾਰੀ

Next Post
ਪਟਿਆਲਾ ਹੈਰੀਟੇਜ ਫ਼ੈਸਟੀਵਲ-2020 : ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵੀ ਮੇਲੇ ‘ਚ ਪਹੁੰਚਕੇ ਕੀਤੀ ਖਰੀਦਦਾਰੀ

ਪਟਿਆਲਾ ਹੈਰੀਟੇਜ ਫ਼ੈਸਟੀਵਲ-2020 : ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਵੀ ਮੇਲੇ 'ਚ ਪਹੁੰਚਕੇ ਕੀਤੀ ਖਰੀਦਦਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800