No Result
View All Result
Sunday, May 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਰਿਲੀਜ਼

admin by admin
February 6, 2020
in PUNJAB
0
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਰਿਲੀਜ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ•, 6 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਸਹਿਕਾਰਤਾ ਵਿਭਾਗ ਦੀ ਸੂਬਾ ਕਮੇਟੀ ਦੇ ਵਫਦ ਨਾਲ ਮੁਲਾਕਾਤ ਕੀਤੀ ਗਈ ਜਿਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਅਨ ਵੱਲੋਂ ਤਿਆਰ ਕੀਤਾ ਗਿਆ 2020 ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਸਹਿਕਾਰਤਾ ਮੰਤਰੀ ਨੇ ਸਮੂਹ ਕਰਮਚਾਰੀਆਂ ਨੂੰ ਮੁਬਾਰਕਬਾਦ ਵੀ ਦਿੱਤੀ।
ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿਲੇ ਵਫਦ ਵੱਲੋਂ ਵਿਭਾਗ ਨਾਲ ਸਬੰਧਤ ਮੰਗਾਂ ਬਾਰੇ ਸਹਿਕਾਰਤਾ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਜਿਸ ‘ਤੇ ਸਹਿਕਾਰਤਾ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਇਨ•ਾਂ ਨੂੰ ਜਲਦ ਹੀ ਹੱਲ ਕਰਾਉਣ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਉਪਰੰਤ ਵਫਦ ਵੱਲੋਂ ਕੈਲੰਡਰ ਦੀ ਇੱਕ ਕਾਪੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ ਨੂੰ ਵੀ ਭੇਂਟ ਕੀਤੀ ਗਈ।
ਇਸ ਮੌਕੇ ਯੂਨੀਅਨ ਦੇ ਵਾਈਸ ਚੇਅਰਮੈਨ ਇਕਬਾਲ ਸਿੰਘ, ਸੂਬਾਈ ਜਨਰਲ ਸਕੱਤਰ ਅਰਮਿੰਦਰ ਸਿੰਘ, ਖਜਾਨਚੀ ਬੀਰ ਦਵਿੰਦਰ ਸਿੰਘ, ਮੀਤ ਪ੍ਰਧਾਨ ਰਾਜੀਵ ਕਾਲੜਾ, ਸੰਯੁਕਤ ਜਨਰਲ ਸਕੱਤਰ ਜਸਮਿੰਦਰ ਸਿੰਘ, ਕਮੇਟੀ ਮੈਂਬਰ ਪਰਮਜੀਤ ਸਿੰਘ ਖਹਿਰਾ, ਕੰਵਲਜੀਤ ਸਿੰ ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਤੇ ਭੁਪਿੰਦਰ ਸਿੰਘ ਵੀ ਹਾਜ਼ਰ ਹਨ।

Post Views: 44
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਤਿਬੱਤੀ ਸ਼ਰਣਾਰਥੀਆਂ ਨੂੰ ਵਾਲੀ ਸਹੂਲਤਾਂ/ਲਾਭਾਂ ਨੂੰ ਮੰਜੂਰੀ ਦਿੱਤੀ

Next Post

ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

Next Post
ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

ਚੀਮਾ ਪਿੰਡ ਦੇ ਹਰਵਿੰਦਰ ਲਈ ਨਵੀਂ ਸਵੇਰ ਲੈ ਕੇ ਬਹੁੜਿਆ ਨਿਊ ਯੀਅਰ ਬੰਪਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800