No Result
View All Result
Saturday, November 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ  ਸੇਵਾ ਲਈ 300 ਵੰਲਟੀਅਰ ਤਿਆਰ ਕੀਤੇ।

admin by admin
December 26, 2022
in PUNJAB
0
ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ  ਸੇਵਾ ਲਈ 300 ਵੰਲਟੀਅਰ ਤਿਆਰ ਕੀਤੇ।
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀਆਂ ਸੰਗਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਕਿਸੇ ਵੀ ਸੰਕਟ ਹਾਦਸੇ, ਸਮੇਂ, ਬਿਮਾਰੀ, ਜ਼ਖਮੀਆਂ ਬੇਹੋਸ਼ ਜਾਂ ਦੌਰਾ ਆਦਿ ਪੈਣ ਤੇ ਮੈਡੀਕਲ ਸਹਾਇਤਾ ਮਿਲਣ ਤੋਂ ਪਹਿਲਾਂ ਤੁਰੰਤ ਫਸਟ ਏਡ, ਸੀ ਪੀ ਆਰ, ਕਰਨ ਲਈ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਦੇ 300 ਰੈੱਡ ਕਰਾਸ,ਐਨ ਸੀ ਸੀ ਕੈਡਿਟਸ, ਐਨ ਐਸ ਐਸ ਵੰਲਟੀਅਰਾਂ ਅਤੇ ਸਕਾਉਟ ਗਾਈਡਜ਼ ਨੂੰ ਬੇਸਿਕ ਫਸਟ ਏਡ ਸੀ ਪੀ ਆਰ, ਰਿਕਵਰੀ ਪੁਜੀਸ਼ਨ ਬਣਾਉਟੀ ਸਾਹ ਕਿਰਿਆ ਨਬਜ਼ ਦਿਲ ਦੀ ਧੜਕਣ ਸਾਹ ਕਿਰਿਆ ਦੀ ਜਾਂਚ ਕਰਨ ਅਤੇ ਦਿਲ ਦੇ ਦੌਰੇ ਜ਼ਖ਼ਮੀ ਬੇਹੋਸ਼ ਹੋਣ ਵਾਲੇ ਪੀੜਤਾਂ ਨੂੰ ਮੌਕੇ ਤੇ ਠੀਕ ਫਸਟ ਏਡ ਦੇਣ ਹਿੱਤ ਕਾਲਜ ਵਿਖੇ ਟ੍ਰੇਨਿੰਗ ਕੈਂਪ ਲਗਾਇਆ ਜਿਸ ਵਿਖੇ ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਦੇ ਟ੍ਰੇਨਰ ਨੇ ਸਬੰਧਤ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਹੌਸਲੇ ਬੁਲੰਦ ਕੀਤੇ। ਕਾਲਜ ਦੇ ਪ੍ਰਿੰਸੀਪਲ, ਐਨ ਐਸ ਐਸ ਪ੍ਰੋਗਰਾਮ ਅਫ਼ਸਰ ਅਤੇ ਪ੍ਰੋਫੇਸਰਜ ਨੇ ਧੰਨਵਾਦ ਕਰਦੇ ਹੋਏ ਦੱਸਿਆ ਕਿ ਹਰ ਸਾਲ ਉਨ੍ਹਾਂ ਦੇ 300 ਤੋਂ ਵੱਧ ਵਿਦਿਆਰਥੀ ਜੋਂ ਐਨ ਐਸ ਐਸ, ਐਨ ਸੀ ਸੀ, ਰੈੱਡ ਕਰਾਸ ਅਤੇ ਸਕਾਉਟ ਗਾਈਡਜ਼ ਰੋਬਰਜ ਅਤੇ ਰੈਜਰਜ਼ ਹਨ, ਉਹ ਗੁਰਦੁਆਰਾ ਸਾਹਿਬ ਦੇ ਅੰਦਰ, ਪੜਾਲਾਂ ਅਤੇ ਸੜਕਾਂ ਤੇ ਪੁਲਿਸ ਅਤੇ ਪ੍ਰਸ਼ਾਸਨ ਦੀ ਅਗਵਾਈ ਹੇਠ ਵੱਖ ਵੱਖ ਕਾਰਜਾਂ ਲਈ ਤੈਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਟਰੇਫਿਕ ਮਨੈਜਮੈਟ, ਫਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਗਵਾਚਿਆ ਦੀ ਭਾਲ, ਮਾੜੇ ਅਨਸਰਾਂ ਤੇ ਨਜ਼ਰ ਰੱਖਣ, ਭੀੜ ਕੰਟਰੋਲ ਕਰਨ ਆਦਿ ਹਿੱਤ ਲਗਾਇਆ ਜਾਂਦਾ ਹੈ। ਸ਼੍ਰੀ ਕਾਕਾ ਰਾਮ ਵਰਮਾ ਨੇ ਸ਼੍ਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਕਾਲਜ ਦੇ ਪ੍ਰਿੰਸੀਪਲ, ਰੈੱਡ ਕਰਾਸ,ਐਨ ਐਸ ਐਸ ਪ੍ਰੋਫੇਸਰਜ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਦੂਸਰੇ ਸਕੂਲਾਂ ਕਾਲਜਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਉਹ ਵੀ ਆਪਣੇ ਵਿਦਿਆਰਥੀਆਂ ਨੂੰ ਸਮਾਜ ਸੇਵਾ, ਸੁਰੱਖਿਆਂ ਪਬਲਿਕ ਸੇਵਾ ਸੰਭਾਲ, ਸਿਹਤ ਤਦੰਰੁਸਤੀ ਲਈ ਟ੍ਰੇਨਿੰਗ ਕਰਵਾਕੇ ਸੇਵਾ ਕਰਵਾਉਣ ਕਿਉਂਕਿ ਵਿਦਿਆਰਥੀ ਐਨ ਐਸ ਐਸ ਐਨ ਸੀ ਸੀ, ਰੈੱਡ ਕਰਾਸ ਸਕਾਉਟ ਗਾਈਡਜ਼ ਗਤੀਵਿਧੀਆਂ ਵਿੱਚ ਸੇਵਾ ਕਰਨ ਅਤੇ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਨ ਲਈ ਜੂੜਦੇ ਹਨ ਫੈਸਲਾ ਕੀਤਾ ਗਿਆ ਕਿ ਜਨਵਰੀ ਵਿਚ ਕਾਲਜ ਦੇ 50 ਸੀਨੀਅਰ ਵੰਲਟੀਅਰਾਂ ਨੂੰ ਇੱਕ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਕੇ ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਗੈਸਾਂ ਲੀਕ ਹੋਣ ਬਿਜਲੀ ਹਾਦਸਿਆਂ, ਆਵਾਜਾਈ ਸੁਰੱਖਿਆ ਦਿਲ ਦੇ ਦੌਰੇ ਅਨਜਾਇਨਾ ਕਾਰਡੀਅਕ ਅਰੈਸਟ ਸਮੇਂ ਪੀੜਤਾਂ ਦੀ ਮਦਦ ਲਈ ਸਿਖਿਅਤ ਕਰਨਗੇ ਅਤੇ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਜਾਵੇਗਾ।

Views: 164
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸ਼ਹੀਦੀ ਦਿਹਾੜੇ ਨੂੰ ਯਾਦ ਵਿੱਚ ਅੰਮ੍ਰਿਤਸਰ ਵਿੱਚ ਦੁੱਧ ਦਾ ਲੰਗਰ ਲਗਾਇਆ ਗਿਆ             

Next Post

ਪੁਲਿਸ ਨੂੰ ਦੋ ਪਿਸਟਲ, ਮੈਗਜ਼ੀਨ ਅਤੇ ਕਾਰਤੂਸ ਸਣੇ ਗ੍ਰਿਫ਼ਤਾਰ

Next Post
ਪੁਲਿਸ ਨੂੰ ਦੋ ਪਿਸਟਲ, ਮੈਗਜ਼ੀਨ ਅਤੇ ਕਾਰਤੂਸ ਸਣੇ ਗ੍ਰਿਫ਼ਤਾਰ

ਪੁਲਿਸ ਨੂੰ ਦੋ ਪਿਸਟਲ, ਮੈਗਜ਼ੀਨ ਅਤੇ ਕਾਰਤੂਸ ਸਣੇ ਗ੍ਰਿਫ਼ਤਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800