ਤਾਜ਼ਾ ਅਪਡੇਟ 23 ਅਪ੍ਰੈਲ 2024 (ਓਜ਼ੀ ਨਿਊਜ਼ ਡੈਸਕ)ਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ।ਸੜਕ ਹਾਦਸੇ ‘ਚ ਅੰਗਦ ਸੈਣੀ ਗੰਭੀਰ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਮੁਹਾਲੀ ਦੇ ਮੈਕਸ ਹਸਪਤਾਲ ‘ਚ ਲਿਆਂਦਾ ਗਿਆ ਹੈ।
ਇਹ ਹਾਦਸੇ ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਵਾਪਰਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ।

