No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

admin by admin
February 28, 2024
in BREAKING, CHANDIGARH, INDIA, PUNJAB
0
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 27 ਫਰਵਰੀ(ਓਜ਼ੀ ਨਿਊਜ਼ ਡੈਸਕ):    ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜ਼ੈਡ.ਐਚ.ਐਲ. (ਐਮਰਜੈਂਸੀ ਮੈਡੀਕਲ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਆਊਟਸੋਰਸਡ ਕੰਪਨੀ) ਦੇ ਕਰਮਚਾਰੀ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਸਾਲਾਨਾ ਵਾਧੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਹੜਤਾਲ ਦੌਰਾਨ ਐਂਬੂਲੈਂਸ ਸੇਵਾਵਾਂ ਨਿਰਵਿਘਨ ਜਾਰੀ ਰਹੀਆਂ।
ਡਾ. ਬਲਬੀਰ ਸਿੰਘ ਨੇ ਯੂਨੀਅਨ ਦੇ ਸਾਰੇ ਮਸਲਿਆਂ ਨੂੰ ਸੁਲਝਾਉਣ ਅਤੇ ਪੀੜਤ ਕਰਮਚਾਰੀਆਂ ਦੀਆਂ ਜਾਇਜ਼ ਚਿਰਕੋਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਜ਼ੈਡ.ਐਚ.ਐਲ. ਕੰਪਨੀ ਦੇ ਨੁਮਾਇੰਦਿਆਂ ਅਤੇ ਯੂਨੀਅਨ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਹਾਜ਼ਰ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਮੈਂ ਕੰਪਨੀ ਵੱਲੋਂ ਕੱਢੇ ਗਏ 20 ਕਰਮਚਾਰੀਆਂ ਨੂੰ ਤੁਰੰਤ ਬਹਾਲ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਲਈ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਬਲਬੀਰ ਸਿੰਘ ਨੇ ਕੰਪਨੀ ਨੂੰ ਸਾਰੇ ਕਰਮਚਾਰੀਆਂ ਲਈ ਸਾਲਾਨਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
Post Views: 12
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #dr.balbirsingh #PunjabHealthand FamilyWelfareMinister #AmbulanceEmployees #unionstrike
Previous Post

ਮੰਤਰੀ ਵਿਕਰਮਾਦਿੱਤਿਆ ਟੁੱਟ ਗਿਆ ਅਤੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ।

Next Post

ਤਾਮਿਲਨਾਡੂ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ।

Next Post
ਤਾਮਿਲਨਾਡੂ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ।

ਤਾਮਿਲਨਾਡੂ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800