ਬਾਬਾ ਬਕਾਲਾ ਸਾਹਿਬ, 23 ਮਾਰਚ (ਪ੍ਰੈਸ ਕੀ ਤਾਕਤ ਬਿਊਰੋ )- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਪਿੱਛੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ‘ਚ ਦੁਬਾਰਾ ਪੇਸ਼ ਕੀਤਾ ਗਿਆ