No Result
View All Result
Monday, June 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਨਹੀਂ ਕਰਵਾ ਸਕਦਾ, ਸਾਇਨਾ ਕਪੂਰ, ਸਾਇਨਾ ਕਪੂਰ।

admin by admin
March 30, 2023
in BREAKING, COVER STORY, INDIA, National, POLITICS, PUNJAB
0
14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਨਹੀਂ ਕਰਵਾ ਸਕਦਾ, ਸਾਇਨਾ ਕਪੂਰ, ਸਾਇਨਾ ਕਪੂਰ।
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਪਟਿਆਲਾ (ਪਰਮਿੰਦਰ/ਗਰੇਵਾਲ),30-03-23(ਪ੍ਰੈਸ ਕੀ ਤਾਕਤ): ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਟਿਆਲਾ ਵਲੋਂ ਗੋਰਮਿੰਟ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਪਰਮਿੰਦਰ ਸਿੰਘ ਜੀ ਦੀ ਸਰਪ੍ਰਸਤੀ ਅਤੇ ਐਸਟਿਟ ਪ੍ਰੋਫੈਸਰ ਹਰਦੀਪ ਕੌਰ ਸੈਣੀ ਇੰਚਾਰਜ ਐਨ ਐਸ ਐਸ ਵਿੰਗ ਅਤੇ ਐਸਟਿਟ ਪ੍ਰੋਫੈਸਰ ਯਸਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਚੱਲ ਰਹੇ ਸੱਤ ਰੋਜ਼ਾ ਐਨ ਐਸ ਐਸ ਕੈਪ ਦੋਰਾਨ ਬਾਲ ਮਜ਼ਦੂਰੀ ਵਿਸੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤੀ, ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤਾ, ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਰੁਪਿੰਦਰ ਕੌਰ ਪ੍ਰਧਾਨ ਪਾਵਰ ਹਾਊਸ ਯੂਥ ਕਲੱਬ,ਰੁਦਰਪ੍ਰਤਾਪ ਸਿੰਘ, ਮਨਪ੍ਰੀਤ ਕੌਰ ਜੱਸਲ, ਰਾਜਵਿੰਦਰ ਕੌਰ ਹਰੀਪੁਰ ਝੁੰਗੀਆ ਨੇ ਵੀ ਸ਼ਿਰਕਤ ਕੀਤੀ, ਇਸ ਮੌਕੇ ਐਨ ਐਸ ਐਸ ਦੇ ਵਲੰਟੀਅਰਜ਼ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਕਿਹਾ ਕਿ ਬਾਲ ਮਜ਼ਦੂਰੀ ਰੋਕਣ ਲਈ ਪਬਲਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਕਿਉਂਕਿ ਜੇਕਰ ਪਬਲਿਕ ਖਾਸ ਕਰਕੇ ਦੁਕਾਨਦਾਰ, ਫੈਕਟਰੀ ਮਾਲਕ ਆਪਣੇ ਕੰਮਾਂ ਵਿੱਚ ਆਠਰਾ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮਜ਼ਦੂਰੀ ਨਾ ਦੇਣ ਤਾ ਬਾਲ ਮਜ਼ਦੂਰੀ ਨੂੰ ਬਹੁਤ ਜ਼ਿਆਦਾ ਠੱਲ ਪੈ ਸਕਦੀ ਹੈ, ਇਸ ਦੇ ਨਾਲ ਹੀ ਜੇਕਰ  ਫੁੱਟਪਾਥਾਂ,ਚੋਕਾ, ਧਾਰਮਿਕ ਸਥਾਨਾਂ ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਪਬਲਿਕ ਪੈਸੇ ਦੇਣੇ ਬੰਦ ਕਰ ਦੇਵੇ ਤਾਂ ਭੀਖ ਮੰਗਣੀ ਵੀ ਬੰਦ ਹੋ ਸਕਦੀ ਹੈ, ਉਹਨਾਂ ਦੱਸਿਆ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚੇ ਤੋ ਕੋਈ ਵੀ ਵਿਅਕਤੀ ਮਜ਼ਦੂਰੀ ਨਹੀਂ ਕਰਵਾ ਸਕਦਾ ਇਹ ਜੁਵਨਿਲ  ਜਸਟਿਸ ਐਕਟ ਤਹਿਤ ਆਉਂਦਾ ਹੈ, ਇਸ ਦੀ ਉਲੰਘਣਾ ਕਰਨ ਵਾਲੇ ਤੇ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ, ਉਹਨਾ ਦੱਸਿਆ ਕਿ ਜੇਕਰ ਕੀਤੇ ਵੀ ਬਾਲ ਮਜ਼ਦੂਰੀ ਜਾ ਨਾਬਾਲਗ ਬੱਚਿਆਂ ਤੇ ਸ਼ਰੀਰਕ ਜਾ ਮਾਨਸਿਕ ਸ਼ੋਸ਼ਣ ਹੁੰਦਾ ਹੈ ਤਾਂ ਕੋਈ ਵੀ ਵਿਅਕਤੀ ਟੋਲ ਫਰੀ ਨੰਬਰ 1098 ਤੇ ਸੂਚਨਾ ਦੇ ਸਕਦਾ ਹੈ, ਤਾ ਜੋ ਉਸ ਵਿਅਕਤੀ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਐਨ ਐਸ ਐਸ ਦੇ ਵਿਦਿਆਰਥੀਆਂ ਤੋਂ ਵੀ ਬਾਲ ਮਜ਼ਦੂਰੀ ਅਤੇ ਭੀਖ ਮੰਗਣ ਵਿਰੁੱਧ ਚੱਲਣ ਲਈ ਸਹਿਯੋਗ ਦੀ ਮੰਗ ਕੀਤੀ, ਇਸ ਮੌਕੇ ਐਨ ਐਸ ਐਸ ਦੇ ਵਿਦਿਆਰਥੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹੋ ਬਾਲ ਮਜ਼ਦੂਰੀ ਰੋਕਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਗਏ।

Post Views: 94
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: childchild laborchild labor documentarychild labor goldchild labor in pakistanchild labor lawschild labor psachild labourchild labour (literature subject)child labour in chocolatechild labour in cocoachild labour in indiachild labour in pakistanchild rightsday against child laboureliminate child labourelimination of child labourlabourlong essay on child labournepal child laborstop child labourworld against child labour
Previous Post

ਭਗਵੰਤ ਮਾਨ ਦੀ ਧੀ ਨੂੰ ਮਿਲੀ ਖਾਲਿਸਤਾਨ ਸਮਰਥਕਾਂ ਵਲੋਂ ਧਮਕੀਆਂ

Next Post

ਘੱਟ ਗਿਣਤੀਆਂ ਦੀ ਭਲਾਈ ਲਈ ਘੱਟ ਗਿਣਤੀ ਮੰਤਰਾਲਾ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ: ਸ਼੍ਰੀ. ਜੌਹਨ ਬਰਲਾ।

Next Post
ਘੱਟ ਗਿਣਤੀਆਂ ਦੀ ਭਲਾਈ ਲਈ ਘੱਟ ਗਿਣਤੀ ਮੰਤਰਾਲਾ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ: ਸ਼੍ਰੀ. ਜੌਹਨ ਬਰਲਾ।

ਘੱਟ ਗਿਣਤੀਆਂ ਦੀ ਭਲਾਈ ਲਈ ਘੱਟ ਗਿਣਤੀ ਮੰਤਰਾਲਾ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ: ਸ਼੍ਰੀ. ਜੌਹਨ ਬਰਲਾ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800