No Result
View All Result
Tuesday, May 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦਾ 14 ਹਜ਼ਾਰ ਕੁਇੰਟਲ ਬੀਜ ਸਬਸਿਡੀ ‘ਤੇ ਵੰਡਿਆ ਜਾਵੇਗਾ : ਡਿਪਟੀ ਕਮਿਸ਼ਨਰ

-ਕਿਸਾਨ 31 ਅਕਤੂਬਰ ਤੱਕ ਸਬਸਿਡੀ 'ਤੇ ਕਣਕ ਦਾ ਬੀਜ ਲੈਣ ਲਈ ਆਨ ਲਾਈਨ ਬਿਨੈ ਕਰ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ

admin by admin
October 5, 2023
in BREAKING, COVER STORY, PUNJAB
0
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦਾ 14 ਹਜ਼ਾਰ ਕੁਇੰਟਲ ਬੀਜ ਸਬਸਿਡੀ ‘ਤੇ ਵੰਡਿਆ ਜਾਵੇਗਾ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 5 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਲਈ ਵਧੀਆਂ ਕਿਸਮ ਦਾ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ਉਪਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 14 ਹਜ਼ਾਰ ਕੁਇੰਟਲ ਬੀਜ ਪਟਿਆਲਾ ਜ਼ਿਲ੍ਹੇ ਲਈ ਭੇਜਿਆ ਗਿਆ ਹੈ ਜਿਸ ਨੂੰ ਬੀਜ ਦੀ ਕੀਮਤ ਦੇ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਉਪਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਬੀਜ ਛੋਟੇ ਕਿਸਾਨਾਂ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਇਆ ਜਾਵੇਗਾ।
ਇਸ ਬਾਰੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਕਣਕ ਦਾ ਬੀਜ ਸਬਸਿਡੀ ‘ਤੇ ਪ੍ਰਾਪਤ ਕਰਨ ਲਈ 31 ਅਕਤੂਬਰ ਤੱਕ ਕਿਸਾਨ ਆਨ ਲਾਈਨ www.agrimachinerypb.com ਬਿਨੈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਪੰਜ ਏਕੜ ਲਈ ਬੀਜ ਸਬਸਿਡੀ ਉਪਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਬਸਿਡੀ ਪਹਿਲ ਦੇ ਆਧਾਰ ‘ਤੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਫੇਰ ਢਾਈ ਤੋਂ ਪੰਜ ਏਕੜ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ।
ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਕਣਕ ਦੇ ਬੀਜ ਉਨਤ ਪੀ.ਬੀ.ਡਬਲਿਊ 343, ਉਨਤ ਪੀ.ਬੀ.ਡਬਲਿਊ 550, ਪੀ.ਬੀ. ਡਬਲਿਊ 1 ਜ਼ਿੰਕ, ਪੀ.ਬੀ. ਡਬਲਿਊ 725, ਪੀ.ਬੀ. ਡਬਲਿਊ 677, ਐਚ.ਡੀ. 3086, .ਡਬਲਿਊ ਐਚ 187, ਡੀ.ਬੀ.ਡਬਲਿਊ 222, ਪੀ.ਬੀ. ਡਬਲਿਊ 803, ਪੀ.ਬੀ. ਡਬਲਿਊ 824, ਪੀ.ਬੀ. ਡਬਲਿਊ 826, ਪੀ.ਬੀ. ਡਬਲਿਊ 869, ਪਿਛੇਤੀ ਬਿਜਾਈ ਲਈ ਪੀ.ਬੀ. ਡਬਲਿਊ 752, ਪੀ.ਬੀ. ਡਬਲਿਊ 757 ਅਤੇ ਬਰਾਨੀ ਹਾਲਤਾਂ ਲਈ ਪੀ.ਬੀ. ਡਬਲਿਊ 660 ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

 ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ

Next Post

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ

Next Post
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਬਾਰੇ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800