No Result
View All Result
Saturday, April 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ

admin by admin
July 31, 2023
in BREAKING, COVER STORY, Education, PUNJAB
0
ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 29 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।
ਇਥੇ ਇਹ ਦਸਣਯੋਗ ਹੈ ਕਿ   ਇਸੇ ਮਹੀਨੇ ਚੰਦਰਯਾਨ 3 ਦੀ ਲਾਂਚ ਮੌਕੇ ਵੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ 30 ਵਿਦਿਆਰਥੀ ਸ੍ਰੀਹਰੀਕੋਟਾ ਗਏ ਸਨ।
Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ

Next Post

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ 

Next Post

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800