No Result
View All Result
Friday, May 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਕਰੰਟ ਲੱਗਣ ਕਾਰਨ : 20 ਸਾਲਾ ਨੌਜਵਾਨ ਦੀ ਮੌਤ

admin by admin
August 21, 2021
in PUNJAB
0
ਕਰੰਟ ਲੱਗਣ ਕਾਰਨ : 20 ਸਾਲਾ ਨੌਜਵਾਨ ਦੀ ਮੌਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਰਦੂਲਗੜ੍ਹ, 21 ਅਗਸਤ (ਪ੍ਰੈਸ ਕੀ ਤਾਕਤ ਨਿਊਜ਼ ਡੈਸਕ): ਜਟਾਣਾ ਦੇ ਪਿੰਡ ਕਲਾ ਵਾਸੀ ਸੰਦੀਪ ਸਿੰਘ (20 ਸਾਲਾਂ) ਪੁੱਤਰ ਸੁਖਮਿੰਦਰ ਸਿੰਘ ਦੀ ਰੋੜੀ ਹਰਿਆਣਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁੱਖ਼ਦਾਈ ਘਟਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਬਿਜਲੀ ਦੀ ਫਿੰਟਿਗ ਦਾ ਕੰਮ ਕਰਦਾ ਸੀ ਅਤੇ ਅੱਜ ਰੋੜੀ ਹਰਿਆਣਾ ਵਿਖੇ ਇਕ ਨਵੀਂ ਦੁਕਾਨ ’ਤੇ ਬਿਜਲੀ ਦੀ ਫਿਟਿੰਗ ਦਾ ਕੰਮ ਕਰ ਰਿਹਾ ਸੀ ਅਚਾਨਕ ਬਿਜਲੀ ਆਉਣ ਕਰਕੇ ਉਸਨੂੰ ਕਰੰਟ ਲੱਗ ਗਿਆ, ਜਿਸ ਕਰਕੇ ਉਸਨੂੰ ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

Post Views: 97
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: DiedElectric currentParentingRelationships with poor working class familiesThe tragic event of death has been receivedThe village of JatanaWorked electrical fitting
Previous Post

अमरिन्दर द्वारा कृषि मज़दूरों & भूमिहीन किसानों के लिए 520 करोड़ रुपए की कजऱ् राहत स्कीम

Next Post

12 ਸਾਲਾਂ ਬੱਚੀ ਨਾਲ ਜਬਰ ਜਨਾਹ

Next Post
12 ਸਾਲਾਂ ਬੱਚੀ ਨਾਲ ਜਬਰ ਜਨਾਹ

12 ਸਾਲਾਂ ਬੱਚੀ ਨਾਲ ਜਬਰ ਜਨਾਹ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800