ਹਰਿਆਣਾ ਦੇ ਸੋਨੀਪਤ ਵਿੱਚ ਐਤਵਾਰ ਸਵੇਰੇ ਰਿਕਟਰ ਪੈਮਾਨੇ ‘ਤੇ 3.0 ਤੀਬਰਤਾ ਦਾ ਭੂਚਾਲ ਆਇਆ, ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

© 2024 www.ozinews.in - Powered by Ozi Broadcasters Private Limited+91093170-88800