No Result
View All Result
Saturday, April 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

30 ਨੌਜਵਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ

admin by admin
September 9, 2023
in BREAKING, COVER STORY, CRIME, National, PUNJAB
0
PUNJAB POLICE AVERTS ANOTHER LIKELY TERRORIST ATTACK; HIGHLY RADICALISED OPERATIVE HELD WITH HAND GRENADES, PISTOLS
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

LPU ਦੇ ਗੇਟ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।  ਉਸ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।

Post Views: 115
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #weaponsAttackedYoung
Previous Post

CM ਭਗਵੰਤ ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Next Post

ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ

Next Post
ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ

ਪੰਜਾਬ ‘ਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800