No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

3807 ਸਿਖਿਆ ਪ੍ਰੋਵਾਈਡ ਅਧਿਆਪਕ ਯੂਨੀਅਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਕੀਤਾ ਘਿਰਾਓ

admin by admin
August 30, 2021
in PUNJAB
0
3807 ਸਿਖਿਆ ਪ੍ਰੋਵਾਈਡ ਅਧਿਆਪਕ ਯੂਨੀਅਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਕੀਤਾ ਘਿਰਾਓ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 29 ਅਗਸਤ (ਕੰਵਲਜੀਤ ਕੰਬੋਜ)- ਅੱਜ ਪੰਜਾਬ ਦੇ ਵਿੱਚ 3807 ਸਿਖਿਆ ਪ੍ਰੋਵਾਈਡ ਅਧਿਆਪਕ ਯੂਨੀਅਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਕੀਤਾ ਘਿਰਾਓ ਅਧਿਆਪਕਾਂ ਨੇ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਲਾਇਆ ਪੱਕਾ ਧਰਨਾ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਆਖਿਆ ਕਿ ਸਾਨੂੰ ਸਾਡੇ ਡਿਪਾਰਟਮੈਂਟ ਦੇ ਵਿਚ ਪੱਕਾ ਕੀਤਾ ਜਾਵੇ ਅਤੇ 10 ਹਜਾਰ ਤੋਂ ਸਾਡੀ ਤਨਖਾਹ ਵਧਾ ਕੇ 15 ਹਜ਼ਾਰ ਕੀਤੀ ਜਾਵੇ ਮੁਖੇ ਨੇ ਅੱਜ ਪੂਰੇ ਪੰਜਾਬ ਭਰ ਦੇ ਅਧਿਆਪਕ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕਰਨ ਦੇ ਲਈ ਪਹੁੰਚੇ ਪਟਿਆਲਾ ਅਧਿਆਪਕਾਂ ਨੇ ਆਖਿਆ ਕਿ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਤੁਹਾਨੂੰ ਪੱਕਾ ਕੀਤਾ ਜਾਵੇਗਾ ਲੇਕਿਨ ਜਦ ਅਸੀਂ ਮੋਹਾਲੀ ਧਰਨਾ ਲਗਾਇਆ ਤਾਂ ਉਸ ਵੇਲੇ ਵੋਟਾਂ ਦਾ ਸਮਾਂ ਸੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਡੇ ਕੋਲ ਆਏ ਸੀ ਅਤੇ ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕੀਤੀ ਅਤੇ ਵਾਅਦਾ ਕੀਤਾ ਸੀ ਕਿ ਮੇਰੀ ਸਰਕਾਰ ਆਉਣ ਤੋਂ ਬਾਅਦ ਪਹਿਲੀ ਕੈਬਨਿਟ ਕਮੇਟੀ ਦੇ ਵਿਚ ਥੋਨੂੰ ਪੱਕਾ ਕਰ ਦਿੱਤਾ ਜਾਵੇਗਾ ਅਤੇ ਤੁਹਾਡੀਆਂ ਤਨਖਾਹਾਂ ਵਧਾ ਦਿੱਤੀਆਂ ਜਾਵਣਗਈਆਂ ਲੇਕਿਨ ਆਜ ਮੁੜ ਫੇਰ ਤੋਂ ਵੋਟਾਂ ਦਾ ਸਮਾਂ ਆ ਚੁੱਕਿਆ ਹੈ ਅਤੇ ਕਾਂਗਰਸ ਸਰਕਾਰ ਆਪਣੇ ਕਲੇਸ਼ ਨੂੰ ਖਤਮ ਕਰਨ ਤੇ ਲੱਗੀ ਹੋਈ ਹੈ ਲੇਕਿਨ ਅਧਿਆਪਕਾਂ ਦੇ ਵੱਲੋਂ ਕੋਈ ਵੀ ਧਿਆਨ ਨਹੀਂ ਦੇ ਰਿਹਾ ਇਸ ਕਰਕੇ ਅਸੀਂ ਅੱਜ ਪੰਜਾਬ ਸਰਕਾਰ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਣ ਦੇ ਲਈ ਨਵ ਨਿਯੁਕਤ ਕੀਤੇ ਗਏ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਧਰਨਾ ਲਗਾਉਣ ਦੇ ਲਈ ਪਹੁੰਚੇ ਹਾਂ ਪਟਿਆਲਾ ਪ੍ਰਸ਼ਾਸਨ ਸਾਨੂੰ ਆਖ ਰਿਹਾ ਹੈ ਕਿ ਤੁਹਾਡੀ ਅਸੀਂ ਸਰਕਾਰ ਨਾਲ ਮੀਟਿੰਗ ਕਰਵਾਉਣੇ ਹਾਂ ਅਸੀਂ ਮੀਟਿੰਗ ਤਾਂ ਹੀ ਕਰਾਂਗੇ ਜੇਕਰ ਸਾਡੀਆਂ ਮੰਗਾਂ ਦਾ ਹੱਲ ਹੋਵੇਗਾ |

Post Views: 63
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: DepartmentIs engaged in ending their strifeIt was time for voting and Chief Minister Capt. Amarinder Singh came to uslatest newslatest updates on punjabNo one is paying attention to the teachersOur demands will be metPatiala teachers saidPermanent protest outside Navjot Singh Sidhu's housepress ki taquat newspunjab newsShouting slogansSiege of President Navjot Singh Sidhu's houseTeachers Uniontop 10 news
Previous Post

ਸੰਯੁਕਤ ਮੋਰਚੇ ਦੀ ਕਾਲ ਤੇ ਕਿਸਾਨਾਂ ਨੇ ਭਿੱਖੀਵਿੰਡ ਚੌਂਕ ‘ਚ ਰੋਸ ਪ੍ਰਦਰਸ਼ਨ ਕਰਕੇ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਿਆ

Next Post

ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ

Next Post
ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ

ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800