No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਆਏ

admin by admin
November 22, 2023
in BREAKING, COVER STORY, Education, PUNJAB
0
ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਆਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 22 ਨਵੰਬਰ:
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ , ਬਠਿੰਡਾ ਵੱਲੋਂ ਜੂਨ 2022 ਅਤੇ ਜੂਨ 2023 ਵਿਚ  ਲਈ ਗਈ ਪ੍ਰੀਖਿਆ ਦੇ ਨਤੀਜਿਆਂ ਵਿਚ ਸੋਨੇ ਅਤੇ ਚਾਂਦੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ, ਜਿਸ ਵਿਚ  ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ  ਕਾਲਜ ਪਟਿਆਲਾ ਦੇ 4 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ ਜਿਨ੍ਹਾਂ ਵਿਚੋਂ ਦੋ ਵਿਦਿਆਰਥੀਆਂ ਨੇ ਸੋਨੇ ਦੇ ਤਗਮੇ ਅਤੇ ਦੋ ਵਿਦਿਆਰਥੀਆਂ ਨੇ ਚਾਂਦੀ ਦੇ ਤਗਮੇ ਜਿੱਤੇ। ਯੂਨੀਵਰਸਿਟੀ ਵੱਲੋਂ ਹਾਲ ਹੀ ਵਿਚ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਵਿਚ ਇਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਾਈਆਂ I
ਸੋਨੇ ਦਾ ਤਗਮਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਅਨਾਬਲ ਜੇਨਸਨ ਅਤੇ ਸੋਨੀਆ ( ਬੀ.ਐਸ.ਸੀ. (ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ) ਦੇ ਵਿਦਿਆਰਥੀ ਸ਼ਾਮਲ ਹਨ।
ਬੀ.ਐਸ.ਸੀ.(ਆਨਰ) ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਦੀਆਂ ਵਿਦਿਆਰਥਣਾਂ ਪਲਕ ਬਖ਼ਸ਼ੀ ਅਤੇ ਸੋਨੂੰ ਸ਼ਰਮਾ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ।
ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ ਚੇਅਰਮੈਨ ਸ਼੍ਰੀ ਅਭੈ ਚੰਦਰਾ ਅਤੇ ਕਾਲਜ ਦੇ ਫੈਕਲਟੀ ਮੇਂ?ਬਰਾਂ ਸ਼੍ਰੀ ਰਾਜੀਵ ਆਂਗਰਾ, ਸ਼੍ਰੀ ਗੌਰਵ ਕੁਮਾਰ, ਸ਼੍ਰੀ ਪ੍ਰੇਮ ਬਿਸ਼ਨੋਈ , ਸ਼੍ਰੀਮਤੀ ਪੱਲਵੀ ਵਰਮਾ nਤੇ ਸ਼੍ਰੀਮਤੀ ਗੁਰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਭਵਿਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਸਮੇਤ ਵਿਭਾਗ ਦੇ ਮੁਖੀ ਸ਼੍ਰੀ ਪਿਆਰਾ ਸਿੰਘ ਰੰਧਾਵਾ, ਪ੍ਰੀਖਿਆ ਪ੍ਰਬੰਧਕ ਸ਼੍ਰੀ ਨਿਤਿਨ ਗੁਪਤਾ, ਗੁਣਵੱਤਾ ਪ੍ਰਬੰਧਕ ਸ੍ਰੀ ਕੁੰਦਨ ਜੀ ਅਤੇ ਪ੍ਰਬੰਧਕ ਅਧਿਕਾਰੀ ਸ਼੍ਰੀ ਰਾਜੀਵ ਬੱਗਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਂ ਰੋਸ਼ਨ ਕਰਨ ਲਈ ਵਧਾਈ ਦਿੱਤੀ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਡਰਾਮੇਬਾਜ਼ ਦੱਸਿਆ

Next Post

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

Next Post
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800