No Result
View All Result
Thursday, July 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਮਾਜਿਕ ਸੁਰੱਖਿਆ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਕੀਤਾ ਪਲੇਸਮੈਂਟ,  ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚ ਅੱਠ ਅੰਗਹੀਣ ਮੁਲਾਜ਼ਮ ਸ਼ਾਮਲ

admin by admin
January 13, 2023
in BREAKING, CHANDIGARH, COVER STORY, National, POLITICS, PUNJAB
0
ਸਮਾਜਿਕ ਸੁਰੱਖਿਆ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਕੀਤਾ ਪਲੇਸਮੈਂਟ,   ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚ ਅੱਠ ਅੰਗਹੀਣ ਮੁਲਾਜ਼ਮ ਸ਼ਾਮਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 13 ਜਨਵਰੀ(Press Ki Taquat): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਜਿਸ ਦਾ ਮੁਲਾਜ਼ਮ ਬਹੁਤ ਅਹਿਮ ਹਿੱਸਾ ਹਨ।  ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਪਲੇਸਮੈਂਟ  ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਅੱਠ ਦਿਵਿਆਂਗ ਮੁਲਾਜ਼ਮ ਵੀ ਸ਼ਾਮਲ ਹਨ।
ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਲਰਕਾਂ ਨੇ 5 ਸਾਲ ਦੀ ਰੈਗੂਲਰ ਸੇਵਾ ਪੂਰੀ ਕਰ ਲਈ ਹੈ ਅਤੇ 50:50 ਦੇ ਅਨੁਪਾਤ ਨਾਲ ਵਿਭਾਗ ਵਿਚ ਕੰਮ ਕਰ ਰਹੇ ਹਨ ਅਤੇ ਪੰਜਾਬੀ ਟਾਈਪ ਟੈਸਟ ਪਾਸ ਕਰ ਚੁੱਕੇ ਹਨ, ਨੂੰ ਹਾਇਰ ਸਕੇਲ ਵਿੱਚ ਬਤੌਰ ਜੂਨੀਅਰ ਸਹਾਇਕ ਪਲੇਸਮੈਂਟ ਕੀਤਾ ਗਿਆ  ਹੈ।
ਇਸ ਮੌਕੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਵਿਭਾਗ ਦੇ ਹਾਇਰ ਸਕੇਲ ਵਿੱਚ ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚੋਂ ਅੱਠ ਦਿਵਿਆਂਗ ਮੁਲਾਜ਼ਮ ਵੀ ਸ਼ਾਮਲ ਹਨ।

Post Views: 128
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: CENTRAL SECRETARIAT CLERICAL SERVICE RULESDepartment Of Personnel and Training “Instructions andFIFTH PUNJAB PAY COMMISSIONReport of the Seventh Central Pay Commissionthe jammu and kashmir civil service regulations volume iiTHE PUNJAB CIVIL SERVICES RULES Volume
Previous Post

ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ‘ਚ ਸਿਹਤ ਮੰਤਰੀ ਵੱਲੋਂ ਧੀਆਂ ਦਾ ਸਨਮਾਨ

Next Post

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ

Next Post
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800