ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ
ਇਨ੍ਹਾਂ ਦੋਵਾਂ ਕਾਲਜਾਂ ਵਿਚ 100-100 ਐਮ.ਬੀ.ਬੀ.ਐਸ. ਸਰਕਾਰੀ ਸੀਟਾਂ
ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ
ਫ਼ਾਜ਼ਿਲਕਾ ਵਿਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ
ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖ਼ਵੇਂ
ਆਮ ਆਦਮੀ ਕਲੀਨਿਕਾਂ ਲਈ ਬਜਟ ਵਿਚ ਕੁਝ ਨਹੀਂ
ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ
ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ(ਪ੍ਰੈਸ ਕੀ ਤਾਕਤ)