No Result
View All Result
Friday, May 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੋਟਕਪੂਰਾ ਨਹਿਰ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌਤ

admin by admin
September 19, 2023
in BREAKING, COVER STORY, PUNJAB
0
ਕੋਟਕਪੂਰਾ ਨਹਿਰ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫ਼ਰੀਦਕੋਟ-ਕੋਟਕਪੂਰਾ ਨਹਿਰ ‘ਚ ਬੱਸ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਪ੍ਰਾਈਵੇਟ ਕੰਪਨ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਜਾ ਰਹੀ ਸੀ। ਇਸ ਦੌਰਾਨ ਇਹ ਬੱਸ ਕੋਟਕਪੂਰਾ ਨੇੜਲੇ ਪਿੰਡ ਝਬੇਲਵਾਲੀ ਨਹਿਰ ਵਿੱਚ ਜਾ ਡਿੱਗੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਹੈ ਤੇ ਬਚਾਅ ਕਾਰਜ ਜਾਰੀ ਹੈ। ਦੱਸ ਦਈਏ ਕਿ ਇਹ ਬੱਸ ਨਹਿਰ ਦੇ ਪੁਲ਼ ‘ਤੇ ਬਣੀ ਰੇਲਿੰਗ ਨੂੰ ਤੋੜਦੀ ਹੋਈ ਨਹਿਰ ਵਿੱਚ ਜਾ ਡਿਗੀ ਹੈ  ਪਰ ਇਹ ਕਿਵੇ ਹਾਦਸਾ ਹੋਇਆ ਹੈ ਇਸਦੇ ਬਾਰੇ ਅਜੇ ਕੁਝ ਵੀ ਕਹਿਣਾ ਸੰਭਵ ਨਹੀ ਹੈ। ਇਸ ਮੌਕੇ 5 ਸਵਾਰੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ ਹਾਲਾਂਕਿ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦਾ ਅੰਕੜਾ ਹੋਰ ਵਧ ਸਕਦਾ ਹੈ

ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰਦਿਆਂ ਕਿਹਾ, ਕੋਟਕਪੂਰਾ ਮੁਕਤਸਰ ਸਾਹਿਬ ਰੋਡ ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ,ਬਚਾਅ ਕਾਰਜ ਜਾਰੀ ਹਨ, ਅਕਾਲ ਪੁਰਖ ਮਿਹਰ ਕਰਨ, ਗੋਤਾਖੋਰ ਵੱਧ ਤੋਂ ਵੱਧ ਗਿਣਤੀ ਚ ਘਟਨਾ ਸਥਾਨ ਤੇ ਪੁੱਜਣ, ਜਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਹਾਦਸੇ ਤੋਂ ਬਾਅਦ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਹੁਣੇ ਹੁਣੇ ਕੋਟਕਪੁਰਾ ਮੁਕਤਸਰ ਰੋਡ ‘ਤੇ ਸਵਾਰੀਆਂ ਨਾਲ ਭਰੀ ਇੱਕ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ। ਇਸ ਹਾਦਸੇ ਵਿੱਚ ਹੁਣ ਤੱਕ ਦੋ ਸਵਾਰੀਆਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਜਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

Post Views: 109
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਮਹਿਲਾ ਰਾਖਵਾਂਕਰਨ ਬਿੱਲ ’ਤੇ ਸੋਨੀਆ ਗਾਂਧੀ ਨੇ ਕਿਹਾ,‘ਇਹ ਸਾਡਾ ਹੈ’

Next Post

e-paper 20 September 2023

Next Post

e-paper 20 September 2023

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800