No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਿੱਖਿਆ ਖੇਤਰ ’ਚ ਸੁਧਾਰ ਲਈ 5 ਮੈਂਬਰੀ ਕਮੇਟੀ ਦਾ ਗਠਨ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ

admin by admin
August 27, 2021
in PUNJAB
0
ਸਿੱਖਿਆ ਖੇਤਰ ’ਚ ਸੁਧਾਰ ਲਈ 5 ਮੈਂਬਰੀ ਕਮੇਟੀ ਦਾ ਗਠਨ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 27 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਿਆ ਖੇਤਰ ’ਚ ਪ੍ਰਬੰਧਾਂ ਵਿਚ ਸੁਧਾਰ ਵਾਸਤੇ ਸੁਝਾਅ ਦੇਣ ਲਈ ਪੰਜ ਕਮੇਟੀ ਮੈਂਬਰੀ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਵਿਚ ਸਿੱਖਿਆ ਮਾਹਿਰ ਤੇ ਕਮੇਟੀ ਦੇ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਦਿੱਲੀ ਕਮੇਟੀ ਚੋਣਾਂ ਵਿਚ ਜਿੱਤੇ ਉਮੀਦਵਾਰਾਂ ਨਾਲ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਇਥੇ ਇਕ ਪ੍ਰੈਸ ਕਾਨਫਰੰਸ ਵਿਚ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਕਮੇਟੀ ਤਿੰਨ ਹਫਤਿਆਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਦੇਵੇਗੀ ਤੇ ਇਸਦੀਆਂ ਸਿਫਾਰਸ਼ਾਂ ’ਤੇ ਵਿਚਾਰ ਕਰ ਕੇ ਸਿੱਖਿਆ ਖੇਤਰ ਵਿਚ ਹੋਰ ਸੁਧਾਰ ਲਿਆਂਦੇ ਜਾਣ ਦੀ ਵਿਚਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੰਗਤ ਵੱਲੋਂ ਅਕਾਲੀ ਦਲ ਲਈ ਦਿੱਤੇ ਲਾਮਿਸਾਲ ਫਤਵੇ ਲਈ ਅਸੀਂ ਸੰਗਤਾਂ ਦੇ ਚਰਨਾਂ ਵਿਚ ਨਤਮਸਤਕ ਹੁੰਦੇ ਹਾਂ ਤੇ ਵਾਅਦਾ ਕਰਦੇ ਹਾਂ ਕਿ ਜੋ ਵੀ ਅਸੀਂ ਇਕਰਾਰ ਕੀਤੇ ਹਨ, ਉਹ ਸਾਰੇ ਨਿਭਾਏ ਜਾਣਗੇ।

ਸਿਰਸਾ ਨੇ ਦੱਸਿਆ ਕਿ ਚੋਣਾਂ ਖ਼ਤਮ ਹੋਣ ਉਪਰੰਤ ਟੀਮ ਨੇ ਹੁਣ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਡਾ ਪ੍ਰਾਜੈਕਟ ਬਾਲਾ ਸਾਹਿਬ ਹਸਪਤਾਲ ਸ਼ੁਰੂ ਕਰਵਾਉਣ ਦਾ ਹੈ ਜਿਸ ਲਈ ਅਸੀਂ ਅਦਾਲਤ ਵਿਚ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰ ਰਹੇ ਹਾਂ ਕਿ ਵੋਟਾਂ ਪੈਣ ਤੇ ਗਿਣਤੀ ਉਪਰੰਤ ਹੁਣ ਹਸਪਤਾਲ ਸ਼ੁਰੂ ਕਰਨ ਦੀ ਆਗਿਆ ਦਿੱਤੀ ਜਾਵੇ ਤੇ ਇਸਨੁੰ ਹੋਰ ਨਾ ਲਟਕਾਇਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਨਾ ਟੋਲੇ ਵੱਲੋਂ ਚੋਣਾਂ ਖਤਮ ਹੋਣ ਉਪਰੰਤ ਮੈਂਬਰਾਂ ਦੀ ਖਰੀਦੋ-ਫਰੋਖ਼ਤ ਲਈ ਜ਼ੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਰਨਾ ਭਰਾਵਾਂ ਨੂੰ ਕਿਹਾ ਕਿ ਤੁਹਾਡਾ ਖਰੀਦੋ-ਫਰੋਖ਼ਤ ਵਾਲਾ ਸਮਾਂ ਹੁਣ ਖ਼ਤਮ ਹੋ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀਆਂ ਵਜੋਂ ਚੋਣ ਜਿੱਤੇ ਉਮੀਦਵਾਰ ਸੰਗਤ ਦੀ ਸੇਵਾ ਲਈ ਜੁਟ ਗਏ ਹਨ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਲਾਮਿਸਾਲ ਜਿੱਤ ਲਈ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਰਨਾ ਟੋਲੇ ਵੱਲੋਂ ਭਾਵੇਂ ਅਕਾਲੀ ਦਲ ਦੇ ਮੈਂਬਰਾਂ ਦੀ ਖਰੀਦੋ-ਫਰੋਖ਼ਤ ਲਈ ਲੱਖ ਕੋਸ਼ਿਸ਼ਾਂ ਕਰ ਲਈਆਂ ਜਾਣ ਪਰ ਉਹ ਸੁਫਨੇ ਲੈਣੇ ਛੱਡ ਦੇਣ ਕਿ ਸਾਡੇ ਮੈਂਬਰ ਖਰੀਦ ਸਕਣਗੇ।

Post Views: 115
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Bow downBuy-SellCommittee members are also includedCourtDelhi Sikh Gurdwara Management Committeeeducation sectorEducation specialistFormation of five committee members to make suggestionsGurdwara Shri Rakab Ganj SahibI am filing a petition with the CommissionImproving arrangementslatest newslatest updates on punjabLoyal soldiersMillions of attempts to be madeOur members will be able to purchasePresident Manjinder Singh Sirsapress conferencepress ki taquat newspunjab newsShiromani Akali DalThe hospital should be allowed to starttop 10 newsWe bow at the feet of the SangatWinning candidates
Previous Post

नवजोत सिद्धू के सलाहकार मालविंदर माली ने दिया एडवाइजर पद से इस्तीफा

Next Post

ਸ਼ੇਰਪੁਰ ਦੇ ਡਾਕਘਰ ਨੂੰ ਲੱਗੀ ਭਿਆਨਕ ਅੱਗ

Next Post
ਸ਼ੇਰਪੁਰ ਦੇ ਡਾਕਘਰ ਨੂੰ ਲੱਗੀ ਭਿਆਨਕ ਅੱਗ

ਸ਼ੇਰਪੁਰ ਦੇ ਡਾਕਘਰ ਨੂੰ ਲੱਗੀ ਭਿਆਨਕ ਅੱਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In