No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ

admin by admin
July 25, 2024
in BREAKING, COVER STORY, INDIA, National, POLITICS, PUNJAB
0
ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 25 ਜੁਲਾਈ:
ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸਾਹਿਬ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ “ਵਣ ਮਹਾਂਉਤਸਵ ” ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਨੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ ਗਏ ਜਿਨ੍ਹਾਂ ਵਿੱਚ ਗੁਲਮੋਹਰ,ਅਮਲਤਾਸ, ਨਿੰਮ, ਪਿੱਪਲ,ਬੋਹੜ, ਅਮਰੂਦ, ਜਾਮਣ, ਟਾਹਲੀ ਆਦਿ ਦੇ ਬੂਟੇ ਸਕੂਲ ਦੇ ਵਿਹੜੇ ਵਿੱਚ ਲਗਾਉਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ, ਸਾਫ਼ ਸੁਥਰਾ ਅਤੇ ਕੁਦਰਤ ਦੀ ਗੋਦ ਨੂੰ ਹਰਿਆ ਭਰਿਆ ਰੱਖਣ ਲਈ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ, ਜਿਸ ਵਿੱਚ ਸਭ ਨੂੰ ਆਪਣਾ ਹਿੱਸਾ ਪਾਉਣਾ ਚਾਹੀਦਾ ਹੈ।
ਇਸ ਮੌਕੇ ਸਕੂਲ ਇੰਚਾਰਜ ਗਗਨਦੀਪ ਬਾਂਸਲ ਅਤੇ ਈਕੋ ਕਲੱਬ ਦੇ ਇੰਚਾਰਜ ਮੈਡਮ ਵਿਪਨੀਤ ਕੌਰ, ਸਮੂਹ ਸਟਾਫ ਅਤੇ ਵਿਦਆਰਥੀ ਵੀ ਸ਼ਾਮਿਲ ਹੋਏ। ਬੂਟਿਆਂ ਦੇ ਪਾਲਣਹਾਰ ਮਾਲੀ ਜਗਤਾਰ ਸਿੰਘ ਤੇ ਰਾਜੇਸ਼ ਕੁਮਾਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਬੱਚਿਆਂ ਨੂੰ ਲਗਾਏ ਗਏ ਬੂਟਿਆਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
Post Views: 39
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gagan deep bansalmeritorious school patialaravindra pal sharmaSanjeev Sharma
Previous Post

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਖੇੜੀ ਗੌੜੀਆਂ ਪੁੱਜੇ ਏ.ਡੀ.ਸੀ. ਡਾ. ਬੇਦੀ

Next Post

ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ ਦੇ ਦਾਖ਼ਲੇ ਸ਼ੁਰੂ

Next Post

ਭਾਸ਼ਾ ਵਿਭਾਗ ਵਲੋਂ ਪੰਜਾਬੀ ਸ਼ਾਰਟਹੈਂਡ ਜਨਰਲ ਸ਼੍ਰੇਣੀ/ਤੇਜ਼ ਗਤੀ ਸ਼੍ਰੇਣੀ ਅਤੇ ਅਧਿਐਨ ਤੇ ਅਧਿਆਪਨ ਸ਼੍ਰੇਣੀ ਦੇ ਦਾਖ਼ਲੇ ਸ਼ੁਰੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800