No Result
View All Result
Saturday, June 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਵਲੋਂ 5 ਆਈ.ਪੀ.ਐਸ. ਅਧਿਕਾਰੀਆਂ ਦੀ ਤਰੱਕੀ

Vijesh by Vijesh
February 5, 2021
in PUNJAB
0
ਪੰਜਾਬ ਸਰਕਾਰ ਵਲੋਂ ਰਾਜ ਪੱਧਰ `ਤੇ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਕੰਮ ਕਰਨ ਲਈ 45 ਸਖਸੀਅਤਾਂ ਦੀ ਸੂਚੀ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ, 4 ਫਰਵਰੀ : ਅਸ਼ੋਕ ਵਰਮਾ – ਪੰਜਾਬ ਸਰਕਾਰ ਵਲੋਂ ਅੱਜ 5 ਆਈ.ਪੀ.ਐਸ. ਅਧਿਕਾਰੀਆਂ ਨੂੰ ਇੰਸਪੈਕਟਰ ਜਨਰਲ ਪੁੁਲਿਸ (ਆਈ.ਜੀ.ਪੀ.) ਅਤੇ ਡੀ.ਆਈ.ਜੀ. ਵਜੋਂ ਪਦਉੱਨਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੁੁਲਿਸ ਕਮਿਸ਼ਨਰ (ਸੀ.ਪੀ) ਅੰਮਿ੍ਰਤਸਰ ਵਜੋ ਤਾਇਨਾਤ ਸੁੁਖਚੈਨ ਸਿੰਘ ਗਿੱਲ  ਆਈ.ਪੀ.ਐਸ, ਐਨ.ਆਈ.ਏ. ਵਿੱਚ ਡੈਪੂਟੇਸ਼ਨ ’ਤੇ ਸੇਵਾ ਨਿਭਾ ਰਹੇ ਆਸ਼ੀਸ਼ ਚੌਧਰੀ ਅਤੇ ਡੀ.ਆਈ.ਜੀ. ਜਲੰਧਰ ਰਣਬੀਰ ਸਿੰਘ ਖੱਟੜਾ ਨੂੰ ਆਈ.ਜੀ.ਪੀ ਵਜੋਂ ਤਰੱਕੀ ਦਿੱਤੀ ਗਈ  ਹੈ ।
ਜਦਕਿ  ਦੋ ਆਈ.ਪੀ.ਐਸ. ਅਧਿਕਾਰੀ ਜਿਹਨਾਂ ਵਿੱਚ ਧਨਪ੍ਰੀਤ ਕੌਰ (2006 ਬੈਚ) ਅਤੇ ਪੁੁਲਿਸ ਹੈੱਡਕੁੁਆਰਟਰ ਵਿਖੇ ਤਾਇਨਾਤ ਏ.ਆਈ.ਜੀ. ਪ੍ਰਸੋਨਲ ਐਸ. ਬੂਪਤੀ (2007 ਬੈਚ) ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਿੱਧੇ ਭਰਤੀ ਹੋਏ ਆਈ.ਪੀ.ਐਸ. ਅਧਿਕਾਰੀਆਂ ਨੂੰ 18 ਸਾਲ ਦੀ ਸੇਵਾ ਸਫਲਤਾਪੂਰਵਕ ਮੁੁਕੰਮਲ ਹੋਣ ਤੋਂ ਬਾਅਦ ਆਈ.ਜੀ.ਪੀ. ਵਜੋਂ ਤਰੱਕੀ ਦਿੱਤੀ ਜਾਂਦੀ ਹੈ ਜਦੋਂ ਕਿ 14 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਆਈ.ਪੀ.ਐਸ. ਅਧਿਕਾਰੀ ਨੂੰ ਡੀ.ਆਈ.ਜੀ. ਵਜੋਂ ਪਦਉੱਨਤ ਕੀਤਾ ਜਾਂਦਾ ਹੈ।
Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

विधायक अमन अरोड़ा ने वार्ड नंबर 14 से आप उम्मीदवार का नामांकन रद्द किए जाने के रोषपूर्वक एसडीएम कार्यालय समक्ष दिया धरना

Next Post

ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

Next Post
VIOLENCE BY CERTAIN ELEMENTS IN DELHI UNACCEPTABLE, SAYS PUNJAB CM, URGES FARMERS TO RETURN TO BORDERS

ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800