No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਿੰਡ ਦੌਣ ਕਲਾਂ ਵਿਚ 600 ਏਕੜ ਪਰਾਲੀ ਵਾਲੇ ਖੇਤ ਅੱਗ ਮੁਕਤ

admin by admin
November 12, 2022
in BREAKING, HARYANA, INDIA, PUNJAB
0
ਪਿੰਡ ਦੌਣ ਕਲਾਂ ਵਿਚ 600 ਏਕੜ ਪਰਾਲੀ ਵਾਲੇ ਖੇਤ ਅੱਗ ਮੁਕਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

12 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) ਖ਼ੇਤੀ ਵਿਰਾਸਤ ਮਿਸ਼ਨ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਪ੍ਰੋਜੈਕਟ ਭੂਮੀ ਦੇ ਤਹਿਤ ਪਟਿਆਲਾ  ਜਿਲੇ ਦੇ ਘਨੌਰ ਬਲਾਕ ਦੇ 35 ਪਿੰਡਾਂ ਵਿਚ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਇਸੇ ਮੁਹਿੰਮ ਦੇ ਤਹਿਤ ਘਨੌਰ ਬਲਾਕ ਦੇ ਦੌਣ ਕਲਾਂ  ਪਿੰਡ ਵਿੱਚ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਅਤੇ ਖ਼ੇਤੀ ਵਿਰਾਸਤ ਮਿਸ਼ਨ ਦੀ ਟੀਮ ਵੱਲੋਂ ਖੇਤਾਂ ਦਾ ਦੌਰਾ ਕੀਤਾ ਗਿਆ। ਦੌਣ ਕਲਾਂ  ਪਿੰਡ ਦੇ 200ਏਕੜ ਵਿਚ ਹੈਪੀ ਸੀਡਰ  ਦੁਆਰਾ ਕਣਕ ਦੀ ਬਿਜਾਈ ਕੀਤੀ ਗਈ , 300 ਏਕੜ ਵਿੱਚ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੰਢਾਂ ਬਣਾਈਆਂ ਗਈਆਂ ਅਤੇ 100 ਤੋਂ ਵੱਧ ਏਕੜ ਵਿਚ ਸੁਪਰ ਸੀਡਰ ਨਾਲ ਬਿਨਾਂ ਅੱਗ ਲਗਾਏ ਬਿਜਾਈ ਕੀਤੀ ਗਈ। ਅੱਜ ਬਿਨਾ ਅੱਗ ਲਗਾਏ ਇਸੇ ਰਕਬੇ ਨੂੰ ਵੇਖਣ ਲਈ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਡਾ. ਜਗਮੋਹਨ ਸੈਣੀ ਨੇ  ਪਿੰਡ ਦੇ ਸ੍ਰੀ ਲਾਭ ਸਿੰਘ ਦੇ ਖੇਤ ਵਿਚ ਹੈਪੀ ਸੀਡਰ ਨਾਲ 26ਏਕੜ ਵਿੱਚ ਕੀਤੀ ਗਈ ਬਿਜਾਈ ਦਾ ਮੁਆਇਨਾ ਕੀਤਾ ਅਤੇ ਓਹਨਾ ਦੇ ਅਨੁਭਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਲਾਭ ਸਿੰਘ ਨੇ ਦੱਸਿਆ ਕਿ ਹੈਪੀ ਸੀਡਰ ਨਾਲ ਬਿਜਾਈ ਕਰਨ ਨਾਲ ਆਮ ਖੇਤਾਂ ਦੇ ਮੁਕਾਬਲੇ ਖ਼ਰਚ ਬਹੁਤ ਹੀ ਘੱਟ ਆਉਂਦਾ ਹੈ ਅਤੇ ਫ਼ਸਲ ਦੀ ਪੈਦਾਵਾਰ ਵੀ ਬਹੁਤ ਹੀ ਵਧੀਆ ਹੁੰਦੀ ਹੈ । ਇਸ ਮੌਕੇ ਡਾ. ਜਗਮੋਹਨ ਸੈਣੀ ਜੀ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਿਵੇਂ ਕਿ ਬਿਜਾਈ ਲਈ ਖੇਤ ਤਿਆਰੀ ਵਿਚ ਮਸ਼ੀਨਾਂ ਦੀ ਘੱਟ ਤੋਂ ਘੱਟ ਵਰਤੋਂ, ਨਦੀਨਾਂ ਦੀ ਸਮੱਸਿਆ ਤੋਂ ਛੁਟਕਾਰਾ, ਖਾਦਾਂ ਦੀ ਘੱਟ ਵਰਤੋਂ, ਪਾਣੀ ਦੀ ਘੱਟ ਜਰੂਰਤ , ਫ਼ਸਲ ਪੈਦਾਵਾਰ ਵਿੱਚ ਵਾਧਾ ਅਤੇ ਇਸਦੇ ਨਾਲ ਹੀ ਮਿੱਟੀ ਅਤੇ ਵਾਤਾਵਰਨ ਸਵਛਥ ਜਿਸਦੇ ਨਾਲ ਸਾਰੇ ਲੋਕ ਸਿਹਤ ਪੱਖੋਂ ਠੀਕ ਰਹਿਣਗੇ, ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਤੋਂ ਰਾਜੇਸ਼ ਜੀ, ਖ਼ੇਤੀ ਵਿਰਾਸਤ ਮਿਸ਼ਨ ਤੋਂ ਮੰਗਲ ਸਿੰਘ ਜੀ, ਹਰਦੀਪ  ਸਿੰਘ ਜੀ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ ਅਤੇ ਕਿਸਾਨ ਲਾਭ ਸਿੰਘ,ਕੁਲਦੀਪ ਸਿੰਘ ਸਿੰਘ, ਜੈ ਸਿੰਘ , ਗੁਰਚਰਨ ਸਿੰਘ ਅਤੇ ਹੋਰ ਕਿਸਾਨ ਸ਼ਾਮਿਲ ਸਨ।

Post Views: 132
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਵਿਸ਼ਵ ਨਮੋਨੀਆ ਦਿਵਸ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Next Post

ਡੀ.ਬੀ.ਜੀ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸੰਧੂ ਨੂੰ ਕੀਤਾ ਸਨਮਾਨਿਤ

Next Post
ਡੀ.ਬੀ.ਜੀ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸੰਧੂ ਨੂੰ ਕੀਤਾ ਸਨਮਾਨਿਤ

ਡੀ.ਬੀ.ਜੀ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸੰਧੂ ਨੂੰ ਕੀਤਾ ਸਨਮਾਨਿਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800