No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟਰੱਕ ਅਤੇ ਮਿੰਨੀ ਕੈਂਟਰ ਦੀ ਟੱਕਰ ਕਾਰਨ 8 ਹਲਾਕ

admin by admin
September 3, 2024
in BREAKING, COVER STORY, INDIA, National, POLITICS, PUNJAB
0
ਟਰੱਕ ਅਤੇ ਮਿੰਨੀ ਕੈਂਟਰ ਦੀ ਟੱਕਰ ਕਾਰਨ 8 ਹਲਾਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜੀਂਦ, 3 ਸਤੰਬਰ (ਓਜ਼ੀ ਨਿਊਜ਼ ਡੈਸਕ):  ਜੀਂਦ ਦੇ ਨਰਵਾਨਾ ਵਿਚ ਸ਼ਰਧਾਲੂਆਂ ਨਾਲ ਭਰੇ ਇਕ ਵਾਹਨ ਦੇ ਟਰੱਕ ਦੀ ਚਪੇਟ ਵਿਚ ਆਉਣ ਕਾਰਨ ਤਿੰਨ ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ ਅੱਠ ਵਿਅਕਤੀ ਜ਼ਖਮੀ ਹੋਏ ਹਨ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਰੁਕਸ਼ੇਤਰ ਦੇ ਮਰਛੇਦੀ ਪਿੰਡ ਤੋਂ 15 ਸ਼ਰਧਾਲੂ ਧਾਰਮਿਕ ਸਧਾਨ ’ਤੇ ਜਾਣ ਲਈ ਰਵਾਨਾ ਹੋਏ ਸਨ ਜਿਨ੍ਹਾਂ ਨੂੰ ਰਸਤੇ ਵਿਚ ਬਿਰਧਾਨ ਪਿੰਡ ਨਜ਼ਦੀਕ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਟੱਕਰ ਕਾਰਨ ਮਿੰਨੀ ਕੈਂਟਰ ਖੱਡ ਵਿੱਚ ਜਾ ਡਿੱਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਚਾਲਕ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #jind8 dead peopleAccidentBidharana villagecar crashHaryanahARYANA latest newsHaryana newsharyana top newsPolice officerstationary vehicletruck
Previous Post

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ‘ਚ ਬਲਾਕ ਪੱਧਰੀ ਖੇਡਾਂ ਦਾ ਉਤਸ਼ਾਹ ਨਾਲ ਆਗਾਜ਼

Next Post

ਕੋਸਟ ਗਾਰਡ ਦਾ ਹੈਲੀਕਾਪਟਰ ਗੁਜਰਾਤ ਨੇੜੇ ਅਰਬ ਸਾਗਰ ਵਿੱਚ ਹਾਦਸਾਗ੍ਰਸਤ ਹੋ ਗਿਆ

Next Post
ਕੋਸਟ ਗਾਰਡ ਦਾ ਹੈਲੀਕਾਪਟਰ ਗੁਜਰਾਤ ਨੇੜੇ ਅਰਬ ਸਾਗਰ ਵਿੱਚ ਹਾਦਸਾਗ੍ਰਸਤ ਹੋ ਗਿਆ

ਕੋਸਟ ਗਾਰਡ ਦਾ ਹੈਲੀਕਾਪਟਰ ਗੁਜਰਾਤ ਨੇੜੇ ਅਰਬ ਸਾਗਰ ਵਿੱਚ ਹਾਦਸਾਗ੍ਰਸਤ ਹੋ ਗਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800