No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਾਦਸੇ ਵਾਲੀ ਥਾਂ ਇਕੱਠੇ ਹੋਏ ਲੋਕਾਂ ’ਤੇ ਜੈਗੁਆਰ ਚੜ੍ਹੀ, 9 ਮਰੇ ਤੇ 10 ਜ਼ਖ਼ਮੀ

admin by admin
July 20, 2023
in BREAKING, COVER STORY, INDIA
0
ਭਿਆਨਕ ਸੜਕ ਹਾਦਸਾ, ਟਰੈਕਟਰ-ਟਰਾਲੀ ਦੀ ਸਕਾਰਪੀਓ ਗੱਡੀ ਨਾਲ ਹੋਈ ਟੱਕਰ,5 ਲੋਕਾਂ ਦੀ ਮੌਤ, 12 ਜ਼ਖ਼ਮੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਹਿਮਦਾਬਾਦ, 20 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਤੇਜ਼ ਰਫ਼ਤਾਰ ਕਾਰ ਹਾਦਸੇ ਵਾਲੀ ਥਾਂ ਉੱਤੇ ਖੜ੍ਹੀ ਭੀੜ ’ਤੇ ਚੜ੍ਹ ਗਈ, ਜਿਸ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜ਼ਖ਼ਮੀ ਹੋ ਗਏ। ਸ਼ਹਿਰ ਦੇ ਸੈਟੇਲਾਈਟ ਇਲਾਕੇ ‘ਚ ਸਰਖੇਜ-ਗਾਂਧੀਨਗਰ ਹਾਈਵੇਅ ‘ਤੇ ਸਥਿਤ ਇਸਕਾਨ ਪੁਲ ‘ਤੇ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਲੋਕ ਉਥੇ ਇਕੱਠੇ ਹੋ ਗਏ ਤੇ ਇਸ ਦੌਰਾਨ ਰਾਤ ਕਰੀਬ 1 ਵਜੇ ਇਕ ਤੇਜ਼ ਰਫਤਾਰ ਲਗਜ਼ਰੀ ਜੈਗੁਆਰ ਕਾਰ ਨੇ ਭੀੜ ’ਤੇ ਚੜ੍ਹ ਗਈ। ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਮੌਕੇ ‘ਤੇ ਪੁੱਜੇ ਕਾਂਸਟੇਬਲ ਅਤੇ ਹੋਮ ਗਾਰਡ ਵੀ ਉਨ੍ਹਾਂ ਲੋਕਾਂ ਵਿਚ ਸ਼ਾਮਲ ਸਨ, ਜਿਹੜੇ ਜੈਗੁਆਰ ਦੀ ਟੱਕਰ ਵਿੱਚ ਮਾਰੇ ਗਏ ਹਨ। ਕਾਰ ਦੇ ਡਰਾਈਵਰ ਤਥਯ ਪਟੇਲ ਨੂੰ ਵੀ ਸੱਟਾਂ ਲੱਗੀਆਂ ਅਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ‘ਤੇ ਖੜ੍ਹੇ ਲੋਕਾਂ ਨੇ ਕਾਰ ਚਾਲਕ ਦੀ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਪੁਲ ਦੇ ਹੇਠਾਂ ਖੜ੍ਹੇ ਵਿਅਕਤੀ ਨੇ ਬਣਾਈ।

Post Views: 44
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #10injured#9dead#crash#jagurar#rams
Previous Post

ਮਨੀਪੁਰ ਦੀ ਘਟਨਾ ਸੱਭਿਅਕ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ

Next Post

ਕੇਂਦਰ ਤੇ ਰਾਜ ਸਰਕਾਰਾਂ ਤੁਰੰਤ ਕਾਰਵਾਈ ਕਰਨ, ਅਜਿਹੀਆਂ ਹਰਕਤਾਂ ਨਾ-ਕਾਬਿਲ-ਏ-ਬਰਦਾਸ਼ਤ ਸੁਪਰੀਮ ਕੋਰਟ

Next Post
ਸੁਪਰੀਮ ਕੋਰਟ ਨੇ ਦਿੱਤੀ ਅਗਨੀਪਥ ਯੋਜਨਾ ਨੂੰ ਮਨਜ਼ੂਰੀ

ਕੇਂਦਰ ਤੇ ਰਾਜ ਸਰਕਾਰਾਂ ਤੁਰੰਤ ਕਾਰਵਾਈ ਕਰਨ, ਅਜਿਹੀਆਂ ਹਰਕਤਾਂ ਨਾ-ਕਾਬਿਲ-ਏ-ਬਰਦਾਸ਼ਤ ਸੁਪਰੀਮ ਕੋਰਟ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800