No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਧਰਮਸੋਤ ਵਲੋਂ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼

admin by admin
June 15, 2018
in PUNJAB
0
ਧਰਮਸੋਤ ਵਲੋਂ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ – ਪੰਜਾਬ ਦੇ ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਐਸ.ਸੀ. ਕਾਰਪੋਰੇਸ਼ਨ ਦੀ ਕਰਜ਼ ਸਕੀਮਾਂ ਬਾਰੇ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮਾੜੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰਜ਼ਦਾਰਾਂ ਦੇ ਘਰ ਜਾ ਕੇ ਕਰਜ਼ੇ ਨਾਲ ਖਰੀਦੇ ਸਾਮਾਨ ਦੇ ਵੇਰਵੇ ਵੀ ਇਕੱਤਰ ਕੀਤੇ ਜਾਣ। ਇਸ ਤੋਂ ਪਹਿਲਾਂ ਉਨ੍ਹਾਂ ਅਧਿਕਾਰੀਆਂ ਤੋਂ ਕਾਰਪੋਰੇਸ਼ਨ ਵਲੋਂ ਦਿੱਤੇ ਕੁੱਲ ਕਰਜ਼ੇ ਅਤੇ ਰਿਕਵਰੀ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀ ਵਲੋਂ ਕਰਜ਼ਿਆਂ ਦੀ 100 ਫੀਸਦੀ ਰਿਕਵਰੀ ਹਾਸਲ ਕਰਨ ਬਦਲੇ ਸ਼ਲਾਘਾ ਕੀਤੀ ਜਦੋਂ ਕਿ 20 ਫੀਸਦੀ ਰਿਕਵਰੀ ਵਾਲੇ ਜ਼ਿਲ੍ਹੇ ਫਾਜ਼ਿਲਕਾ ਦੇ ਅਧਿਕਾਰੀ ਨੂੰ ਤਾੜਨਾ ਕੀਤੀ। ਸ. ਧਰਮਸੋਤ ਨੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ 31 ਮਾਰਚ, 2019 ਤੱਕ 25 ਫੀਸਦੀ ਕਰਜ਼ ਰਿਕਵਰੀ ਟੀਚਾ ਹਾਸਲ ਕਰਨ ਲਈ ਵੀ ਕਿਹਾ। ਇਹ ਕੁੱਲ ਰਾਸ਼ੀ 15 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਰਜ਼ ਦੀ ਅਦਾਇਗੀ ਸਿੱਧੀ ਤੀਜੀ ਧਿਰ (ਜਿਸ ਤੋਂ ਸਾਮਾਨ ਖਰੀਦੀ ਜਾਣੀ ਹੈ) ਨੂੰ ਕਰਨ ਬਾਰੇ ਅਤੇ ਅਦਾਇਗੀ ਦੋ ਕਿਸ਼ਤਾਂ ਵਿੱਚ ਕਰਨ ਸਬੰਧੀ ਤਜਵੀਜ਼ਾਂ ਲਾਗੂ ਕਰਨ ਬਾਰੇ ਵੀ ਆਪਣੀ ਰਾਏ ਦੇਣ ਲਈ ਕਿਹਾ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕੁਲਵੰਤ ਕੌਰ ਗੂਗਲ ਬੇਬੇ ਨੇ ਕੀਤੀ ਪੰਜਾਬੀ ਯੂਨੀਵਰਸਿਟੀ ਵਿਚ ਸ਼ਿਰਕਤ

Next Post

ਗਾਜ਼ਾ ਹਿੰਸਾ ਉੱਤੇ ਯੂ.ਐਨ. ਵਿਚ 120 ਦੇਸ਼ਾਂ ਨੇ ਕੀਤੀ ਇਜ਼ਰਾਇਲ ਦੀ ਨਿਖੇਧੀ

Next Post
ਗਾਜ਼ਾ ਹਿੰਸਾ ਉੱਤੇ ਯੂ.ਐਨ. ਵਿਚ 120 ਦੇਸ਼ਾਂ ਨੇ ਕੀਤੀ ਇਜ਼ਰਾਇਲ ਦੀ ਨਿਖੇਧੀ

ਗਾਜ਼ਾ ਹਿੰਸਾ ਉੱਤੇ ਯੂ.ਐਨ. ਵਿਚ 120 ਦੇਸ਼ਾਂ ਨੇ ਕੀਤੀ ਇਜ਼ਰਾਇਲ ਦੀ ਨਿਖੇਧੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800