ਮੋਹਾਲੀ : ਅੱਜ ਗਾਂਧੀ ਜੈਯੰਤੀ ਦੇ ਮੌਕੇ ‘ਤੇ ਕਿਸਾਨ ਵਿਕਾਸ ਚੈਂਬਰ ‘ਚ ਕਰਵਾਏ ਜਾ ਰਹੇ ਸਮਾਰੋਹ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ‘ਮਹਾਤਮਾ ਗਾਂਧੀ ਸਰਬੱਤ ਯੋਜਨਾ’ ਦੀ ਸ਼ੁਰੂਆਤ ਕੀਤੀ ਅਤੇ ‘ਘਰ-ਘਰ ਰੋਜ਼ਗਾਰ’ ਤਹਿਤ ਨਿਯੁਕਤੀ ਪੱਤਰ ਵੀ ਵੰਡੇ।

© 2024 www.ozinews.in - Powered by Ozi Broadcasters Private Limited+91093170-88800