No Result
View All Result
Friday, July 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਐਸਵਾਈਐਲ ਮੁੱਦੇ ‘ਤੇ ਫੈਸਲਾ ਜਲਦ ਆਵੇਗਾ, ਪੰਜਾਬ-ਹਰਿਆਣਾ ਨੂੰ ਨਿਸ਼ਾਨਾ ਬਣਾ ਕੇ ਦੇਸ਼ ਨੂੰ ਗੁਮਰਾਹ ਕਰ ਰਿਹਾ ਹੈ – ਮੁੱਖ ਮੰਤਰੀ ਹਰਿਆਣਾ

admin by admin
December 5, 2019
in BREAKING
0
ਐਸਵਾਈਐਲ ਮੁੱਦੇ ‘ਤੇ ਫੈਸਲਾ ਜਲਦ ਆਵੇਗਾ, ਪੰਜਾਬ-ਹਰਿਆਣਾ ਨੂੰ ਨਿਸ਼ਾਨਾ ਬਣਾ ਕੇ ਦੇਸ਼ ਨੂੰ ਗੁਮਰਾਹ ਕਰ ਰਿਹਾ ਹੈ – ਮੁੱਖ ਮੰਤਰੀ ਹਰਿਆਣਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 05 ਦਸੰਬਰ (ਸ਼ਿਵ ਨਾਰਾਇਣ ਜਾਂਗੜਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਐਸਵਾਈਐਲ ਦੇ ਮੁੱਦੇ ‘ਤੇ ਪੰਜਾਬ ਸਾਡੀ ਨਰਮੀ ਨੂੰ ਹਲਕੇ ਵਿਚ ਨਾ ਲੇਵੇ| ਜਦੋਂ ਸੁਪਰੀਮ ਕੋਰਟ ਨੇ ਹਰਿਆਣਾ ਦੇ ਹੱਕ ਵਿਚ ਫੈਸਲਾ ਦੇ ਦਿੱਤਾ ਹੈ ਤਾਂ ਇਸ ਦੇ ਲਾਗੂਕਰਨ ਵਿਚ ਹਰ ਵਾਰ ਸੁਪਰੀਮ ਕੋਰਟ ਵਿਚ ਵੀ ਪੰਜਾਬ ਕੋਈ ਨਾ ਕੋਈ ਨਵਾਂ ਬਹਾਨਾ ਬਣਾ ਕੇ ਅਦਾਲਤ ਨੂੰ ਵੀ ਗੁਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ|
ਮੁੱਖ ਮੰਤਰੀ ਅੱਜ ਐਸਵਾਈਐਲ ਮੁੱਦੇ ‘ਤੇ ਅਧਿਕਾਰੀਆਂ ਦੇ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ|
ਮੀਟਿੰਗ ਵਿਚ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਕਲ ਨਵੀਂ ਦਿੱਲੀ ਵਿਚ ਕੇਂਦਰੀ ਜਲ ਸਕੱਤਰ ਦੇ ਨਾਲ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਹੈ| ਇਸ ਤੋਂ ਇਲਾਵਾ, ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਕਿ ਐਸਵਾਈਐਲ ਮੁੱਦੇ ‘ਤੇ ਸੁਪਰੀਮ ਕੋਰਟ ਸ਼ਾਇਦ 3 ਜਨਵਰੀ, 2020 ਨੂੰ ਆਪਣਾ ਆਖਰੀ ਫੈਸਲਾ ਦੇਵੇਗਾ| ਮੁੱਖ ਮੰਤਰੀ ਨੂੰ ਅਧਿਕਾਰੀਆਂ ਨੂੰ ਇਸ ਗੱਲ ਦੇ ਵੀ ਆਦੇਸ਼ ਦਿੱਤੇ ਕਿ ਪੰਜਾਬ ਸਮੇਤ ਹੋਰ ਗੁਆਂਢੀ ਸੂਬਿਆਂ ਜਿਵੇਂ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਦਿੱਲੀ ਨਾਲ ਜਿੰਨੇ ਵੀ ਛੋਟੇ-ਵੱਡੇ ਮੁੱਦੇ ਹਨ, ਉਨਾਂ ਦੀ ਇਕ ਸੂਚੀ ਤਿਆਰ ਕਰਨ| 14 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਉਨਾਂ ਦੀ ਇਕ ਮੀਟਿੰਗ ਤੈਅ ਹਨ| ਉਨਾਂ ਕਿਹਾ ਕਿ ਪਰਾਲੀ ਤੇ ਪ੍ਰਦੂਸ਼ਣ ਦੇ ਮੁੱਦੇ ‘ਤੇ ਵੀ ਪੰਜਾਬ-ਹਰਿਆਣਾ ਨੂੰ ਨਿਸ਼ਾਨਾ ਬਣਾ ਕੇ ਦੇਸ਼ ਨੂੰ ਗੁਮਰਾਹ ਕਰ ਰਿਹਾ ਹੈ|

Post Views: 162
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Manohar Lal (@mlkhattar) · TwitterManohar Lal Khattarमनोहर लाल खट्टर - विकिपीडियामनोहर लाल खट्टर आयु मनोहर लाल खट्टर के पिता का नाम मनोहर लाल खट्टर तस्वीरें मनोहर लाल खट्टर हरबंस लाल खत्तर मनोहर लाल खट्टर कांटेक्ट नंबर मनोहर लाल खट्टर मूवी मनोहर लाल खट्टर पार्टीमनोहर लाल खट्टर न्यूज़मनोहर लाल खट्टर हिंदी न्यूज़
Previous Post

ਜਪਾਨ ਦੀ ਟੀਮ ਵੱਲੋਂ ਪਟਿਆਲਾ ਦਾ ਦੌਰਾ- ਕੂੜੇ ਦੇ ਨਿਪਟਾਰੇ ਅਤੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਕੀਤਾ ਵਿਚਾਰ ਵਿਟਾਂਦਰਾ

Next Post

ਨਾਟਕ ‘ਮੈਟਰੀਮੋਨੀਅਲ’ ਰਾਹੀਂ ਹੋਈ ਔਰਤ ਵੱਲੋਂ ਆਪਣੀਆਂ ਸ਼ਰਤਾਂ ਤੇ ਜਿਉਣ ਦੀ ਗੱਲ

Next Post
ਨਾਟਕ ‘ਮੈਟਰੀਮੋਨੀਅਲ’ ਰਾਹੀਂ ਹੋਈ ਔਰਤ ਵੱਲੋਂ ਆਪਣੀਆਂ ਸ਼ਰਤਾਂ ਤੇ ਜਿਉਣ ਦੀ ਗੱਲ

ਨਾਟਕ 'ਮੈਟਰੀਮੋਨੀਅਲ' ਰਾਹੀਂ ਹੋਈ ਔਰਤ ਵੱਲੋਂ ਆਪਣੀਆਂ ਸ਼ਰਤਾਂ ਤੇ ਜਿਉਣ ਦੀ ਗੱਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800