No Result
View All Result
Sunday, May 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home SPORTS

‘ਮਹਿਲਾ ਰਾਸ਼ਟਰੀ ਵੇਟਲਿਫ਼ਟਿੰਗ ਚੈਂਪੀਅਨਸ਼ਿਪ’ ਰਾਖੀ ਨੇ 210 ਕਿੱਲੋਗ੍ਰਾਮ ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ

admin by admin
February 6, 2020
in SPORTS
0
‘ਮਹਿਲਾ ਰਾਸ਼ਟਰੀ ਵੇਟਲਿਫ਼ਟਿੰਗ ਚੈਂਪੀਅਨਸ਼ਿਪ’ ਰਾਖੀ ਨੇ 210 ਕਿੱਲੋਗ੍ਰਾਮ ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੋਲਕਾਤਾ, 6 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਭਾਰਤੀ ਮਹਿਲਾ ਵੇਟਲਿਫ਼ਟਰ ਰਾਖੀ ਹਲਦਰ ਨੇ ਅੱਜ 35ਵੀਂ ਸੀਨੀਅਰ ਮਹਿਲਾ ਰਾਸ਼ਟਰੀ ਵੇਟਲਿਫ਼ਟਿੰਗ ਚੈਂਪੀਅਨਸ਼ਿਪ ‘ਚ 64 ਕਿੱਲੋਗਰਾਮ ਵਰਗ ਵਿਚ 210 ਕਿੱਲੋਗਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ | ਰਾਖੀ ਉਲੰਪਿਕ ਕੁਆਲੀਫਾਇਰ ਸੂਚੀ ‘ਚ 19ਵੇਂ ਸਥਾਨ ‘ਤੇ ਹੈ ਤੇ ਉਹ 93 ਕਿੱਲੋਗਰਾਮ ਤੇ 117 ਕਿੱਲੋਗਰਾਮ ਅਤੇ ਕੁੱਲ 210 ਕਿੱਲੋਗਰਾਮ ਨਾਲ ਸੋਨੇ ਦਾ ਤਗਮਾ ਪ੍ਰਾਪਤ ਕਰਨ ‘ਚ ਕਾਮਯਾਬ ਰਹੀ | ਹਾਲਾਂਕਿ ਉਹ ਨਜ਼ਦੀਕੀ ਮੁਕਾਬਲੇਬਾਜ਼ ਹਰਜਿੰਦਰ ਕੌਰ ਨਾਲੋਂ 10 ਕਿੱਲੋਗਰਾਮ ਨਾਲ ਅੱਗੇ ਹੈ | ਦੱਸਣਯੋਗ ਹੈ ਕਿ ਰਾਖੀ ਨੇ ਜੂਨ 2019 ਦੀਆਂ ਕਾਮਨਵੈਲਥ ਖੇਡਾਂ ‘ਚ 214 ਕਿੱਲੋਗਰਾਮ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ ਸੀ |

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸਿਆਟਲ ‘ਚ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਮਤਾ ਪਾਸ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਸਰਕਾਰ ਦੀ 100 ਦਿਨਾਂ ਦੀ ਉਪਲਬਧੀਆਂ ‘ਤੇ ਜਾਣਕਾਰੀ ਦੇਣ ਦੇ ਲਈ ਪ੍ਰੇਸ ਕੰਨਫ੍ਰੈਂਸ ਨੂੰ ਸੰਬੋਧਿਤ ਕੀਤਾ

Next Post
ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਸਰਕਾਰ ਦੀ 100 ਦਿਨਾਂ ਦੀ ਉਪਲਬਧੀਆਂ ‘ਤੇ ਜਾਣਕਾਰੀ ਦੇਣ ਦੇ ਲਈ ਪ੍ਰੇਸ ਕੰਨਫ੍ਰੈਂਸ ਨੂੰ ਸੰਬੋਧਿਤ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਸਰਕਾਰ ਦੀ 100 ਦਿਨਾਂ ਦੀ ਉਪਲਬਧੀਆਂ 'ਤੇ ਜਾਣਕਾਰੀ ਦੇਣ ਦੇ ਲਈ ਪ੍ਰੇਸ ਕੰਨਫ੍ਰੈਂਸ ਨੂੰ ਸੰਬੋਧਿਤ ਕੀਤਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800