No Result
View All Result
Thursday, May 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

admin by admin
March 11, 2020
in BREAKING
0
ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 11 ਮਾਰਚ:(ਅਸ਼ੋਕ ਵਰਮਾ)
ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ ਮਿਤੀ 19 ਮਾਰਚ ਤੋਂ 24 ਮਾਰਚ 2020 ਤੱਕ ਵਿਨੈ ਮਾਰਗ, ਸਪੋਰਟਸ ਕੰਪਲੈਕਸ, ਚਾਣਕਿਆਪੁਰੀ, ਨਵੀਂ ਦਿੱਲੀ ਅਤੇ ਰਾਮਜਸ ਸਪੋਰਟਸ ਮਾਊਟੇਨਿਅਰਿੰਗ ਇੰਸਟੀਚਿਊਟ ਵੈਸਟ ਪਟੇਲ ਨਗਰ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਸੰਜੇ ਪੋਪਲੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀ ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਕਰਨ ਲਈ ਮਿਤੀ 13 ਮਾਰਚ 2020 ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ 63, ਐਸ.ਏ.ਐਸ. ਨਗਰ ਵਿਖੇ ਸਵੇਰੇ 10.00 ਵਜੇ ਚੋਣ ਟਰਾਇਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਐਨ.ਓ.ਸੀ. ਪ੍ਰਾਪਤ ਕਰ ਕੇ ਟਰਾਈਲਾਂ ਵਿੱਚ ਭਾਗ ਲੈ ਸਕਦੇ ਹਨ।

Post Views: 172
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: criminal news
Previous Post

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

Next Post

ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ

Next Post
ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ

ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800