No Result
View All Result
Friday, October 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਨੈਸ਼ਨਲ ਯੂਥ ਐਵਾਰਡ ਸਾਲ 2018-19 ਲਈ ਅਰਜ਼ੀਆਂ ਦੀ ਮੰਗ

admin by admin
June 9, 2020
in PUNJAB
0
ਨੈਸ਼ਨਲ ਯੂਥ ਐਵਾਰਡ ਸਾਲ 2018-19 ਲਈ ਅਰਜ਼ੀਆਂ ਦੀ ਮੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

* ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਯੁਵਕਾਂ/ਯੁਵਤੀਆਂ ਨੂੰ ਦਿੱਤਾ ਜਾਵੇਗਾ ਰਾਸ਼ਟਰੀ ਅਵਾਰਡ : ਡਾ. ਮਾਨ
ਪਟਿਆਲਾ, 9 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਖੇਡਾਂ ਤੇ ਯੁਵਕ ਮਾਮਲੇ ਮੰਤਰਾਲਾ ਭਾਰਤ ਸਰਕਾਰ ਵੱਲੋਂ ਨੈਸ਼ਨਲ ਯੂਥ ਐਵਾਰਡ ਸਾਲ 2018-19 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਵਾਰਡ ਵੱਖ-ਵੱਖ ਖੇਤਰਾਂ ਸਿਹਤ, ਖੋਜ ਤੇ ਨਵੀਨਤਾ, ਸਭਿਆਚਾਰ, ਮਨੁੱਖੀ ਅਧਿਕਾਰਾਂ, ਕਲਾ ਅਤੇ ਸਾਹਿਤ, ਸੈਰ-ਸਪਾਟਾ, ਖੇਡਾਂ, ਸਮਾਜ ਸੇਵਾ, ਰਾਸ਼ਟਰ ਨਿਰਮਾਣ ਆਦਿ ਖੇਤਰ ਵਿੱਚ ਕੰਮ ਕਰ ਚੁੱਕੇ ਯੋਗ ਵਿਅਕਤੀਗਤ ਉਮੀਦਵਾਰਾਂ/ਯੂਥ ਆਰਗੇਨਾਈਜ਼ੇਸ਼ਨ ਨੂੰ ਦਿੱਤੇ ਜਾਣ ਦੀ ਤਜਵੀਜ਼ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਯੁਵਕ/ਯੁਵਤੀਆਂ ਨੂੰ ਦਿੱਤੇ ਜਾਣ ਵਾਲੇ ਇਸ ਰਾਸ਼ਟਰੀ ਅਵਾਰਡ ਲਈ ਉਮੀਦਵਾਰਾਂ ਦੀ ਉਮਰ 15 ਤੋਂ 29 ਸਾਲ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਮੋਹਰੀ ਉਮੀਦਵਾਰ ਨੂੰ 50 ਹਜ਼ਾਰ ਰੁਪਏ ਨਗਦ, ਮੈਡਲ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਇਸ ਵਿੱਚ ਦੋ ਨਾਮ ਵਿਅਕਤੀਗਤ ਤੇ ਇੱਕ ਆਰਗੇਨਾਈਜ਼ੇਸ਼ਨ ਦੇ ਨਾਮ ਦੀ ਸਿਫ਼ਾਰਸ਼ ਜ਼ਿਲ੍ਹਾ ਪੱਧਰ ‘ਤੇ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭਾਰਤ ਸਰਕਾਰ ਦੇ ਪੋਰਟਲ ‘ਤੇ ਲੋੜੀਂਦੇ ਲਿੰਕ (https://innovate.mygov.in/natioanl-youth-award-2018) ‘ਤੇ ਅਪਲਾਈ ਕਰਨ ਦੀ ਮਿਤੀ 26.06.2020 ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਪਟਿਆਲਾ ਨੇੜੇ ਨਗਰ ਨਿਗਮ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਲੋਕਾਂ ਨੂੰ ਗੁੰਮਰਾਹ ਕਰਨ ਦਾ ਡਰਾਮਾ ਬੰਦ ਕਰੋ- ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਕਿਹਾ

Next Post

ਮਾਲ ਵਿਭਾਗ ਨਾਲ ਸਬੰਧਤ ਬਕਾਇਆ ਮਾਮਲੇ ਤਰਜੀਹੀ ਆਧਾਰ ’ਤੇ ਨਿਬੇੜੇ ਜਾਣ: ਤੇਜ ਪ੍ਰਤਾਪ ਸਿੰਘ ਫੂਲਕਾ

Next Post
ਮਾਲ ਵਿਭਾਗ ਨਾਲ ਸਬੰਧਤ ਬਕਾਇਆ ਮਾਮਲੇ ਤਰਜੀਹੀ ਆਧਾਰ ’ਤੇ ਨਿਬੇੜੇ ਜਾਣ: ਤੇਜ ਪ੍ਰਤਾਪ ਸਿੰਘ ਫੂਲਕਾ

ਮਾਲ ਵਿਭਾਗ ਨਾਲ ਸਬੰਧਤ ਬਕਾਇਆ ਮਾਮਲੇ ਤਰਜੀਹੀ ਆਧਾਰ ’ਤੇ ਨਿਬੇੜੇ ਜਾਣ: ਤੇਜ ਪ੍ਰਤਾਪ ਸਿੰਘ ਫੂਲਕਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800