No Result
View All Result
Friday, October 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਬੰਦ ਰਹਿਣਗੀਆਂ: ਜ਼ਿਲ੍ਹਾ ਮੈਜਿਸਟ੍ਰੇਟ

Rakesh Goyal by Rakesh Goyal
June 13, 2020
in PUNJAB
0
ਖਰੀਦਦਾਰੀ ਕਰਨ ਵੇਲੇ ਜ਼ਰੂਰੀ ਇਹਤਿਆਤਾਂ ਦਾ ਖਿਆਲ ਰੱਖਣ ਗਾਹਕ: ਤੇਜ ਪ੍ਰਤਾਪ ਸਿੰਘ ਫੂਲਕਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼ਨੀਵਾਰ ਨੂੰ 5 ਵਜੇ ਤੱਕ ਖੋਲ੍ਹਣ ਦੀ ਆਗਿਆ

ਬਰਨਾਲਾ, 13 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ ਅਤੇ ਸ਼ਨੀਵਾਰ ਨੂੰ ਸ਼ਾਮ 5 ਵਜੇ ਬੰਦ ਹੋਣਗੀਆਂ।
ਜ਼ਿਲ੍ਹਾ ਮੈÎਜਿਸਟਰੇਟ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ ਹਰ ਗਜ਼ਟਿਡ ਛੁੱਟੀ ਵਾਲੇ ਦਿਨ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਲਈ ਈ-ਪਾਸ ਲੈਣਾ ਲਾਜ਼ਮੀ ਹੋਵੇਗਾ, ਜਿਸ ਲਈ ਕੋਵਾ ਪੰਜਾਬ ਐਪ ਡਾਊਨਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਐਮਰਜੈਂਸੀ ਲਈ ਈ-ਪਾਸ ਦੀ ਜ਼ਰੂਰਤ ਨਹੀਂ ਹੋਵੇਗੀ। ਵਿਆਹ ਦੇ ਸਮਾਗਮਾਂ ਵਿਚ 50 ਵਿਅਕਤੀਆਂ ਦੇ ਇਕੱਠ ਦੀ ਆਗਿਆ ਹੈ, ਜਿਸ ਲਈ ਈ-ਪਾਸ ਲੈਣਾ ਲਾਜ਼ਮੀ ਹੋਵੇਗਾ।
ਰੈਸਟੋਰੈਂਟ (ਸਿਰਫ ਹੋਮ ਡਲਿਵਰੀ ਅਤੇ ਟੇਕ ਅਵੇਅ ਲਈ) ਅਤੇ ਸ਼ਰਾਬ ਦੇ ਠੇਕੇ ਸਾਰੇ ਦਿਨ ਰਾਤ 8 ਵਜੇ ਤੱਕ ਖੋਲ੍ਹੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਹੋਰ ਦੁਕਾਨਾਂ ਅਤੇ ਸ਼ਾਪਿੰਗ ਮਾਲ ਐਤਵਾਰ ਬੰਦ ਰਹਿਣਗੇ, ਜਦਕਿ ਸ਼ਨੀਵਾਰ ਨੂੰ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਹਰ ਸੋਮਵਾਰ ਤੋਂ ਸ਼ੁੱਕਰਵਾਰ ਪਹਿਲਾਂ ਤੋਂ ਜਾਰੀ ਹਦਾਇਤਾਂ ਅਨੁਸਾਰ ਹੀ ਦੁਕਾਨਾਂ ਸਵੇਰੇ 7 ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਣਗੀਆਂ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਸਬੰਧੀ ਇਹਤਿਆਤ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ, ਕਿਉਂਕਿ ਕੋਰੋਨਾ ਦਾ ਕਹਿਰ ਹਾਲੇ ਟਲਿਆ ਨਹੀਂ ਹੈ।

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

कोरोना: महाराष्ट्र ने चीन और कनाडा को भी पीछे छोड़ा

Next Post

ਕੁਰੂਕਸ਼ੇਤਰ ਵਿਚ 21 ਜੂਨ ਨੂੰ ਸੂਰਜਗ੍ਰਹਿ ਮੌਕੇ ਵੱਡਾ ਆਯੋਜਨ ਨਹੀਂ ਹੋਵੇਗਾ

Next Post
ਕੁਰੂਕਸ਼ੇਤਰ ਵਿਚ 21 ਜੂਨ ਨੂੰ ਸੂਰਜਗ੍ਰਹਿ ਮੌਕੇ ਵੱਡਾ ਆਯੋਜਨ ਨਹੀਂ ਹੋਵੇਗਾ

ਕੁਰੂਕਸ਼ੇਤਰ ਵਿਚ 21 ਜੂਨ ਨੂੰ ਸੂਰਜਗ੍ਰਹਿ ਮੌਕੇ ਵੱਡਾ ਆਯੋਜਨ ਨਹੀਂ ਹੋਵੇਗਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800