No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਡਾ. ਗੁਰਪਾਲ ਸਿੰਘ ਵਾਲੀਆ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਨਿਯੁਕਤ

admin by admin
June 18, 2020
in PUNJAB
0
ਡਾ. ਗੁਰਪਾਲ ਸਿੰਘ ਵਾਲੀਆ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਨਿਯੁਕਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 18 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵਲੋਂ ਡਾ. ਗੁਰਪਾਲ ਸਿੰਘ ਵਾਲੀਆ ਨੂੰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਅੱਜ ਇੱਥੇ ਵਿਭਾਗ ਦੇ ਮੁੱਖ ਦਫਤਰ ਲਾਈਵਸਟਾਕ ਭਵਨ ਵਿਖੇ ਉਨ੍ਹਾਂ ਅਹੁਦਾ ਸੰਭਾਲ ਲਿਆ। ਡਾ. ਵਾਲੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਸ਼ੂ ਧਨ ਨੂੰ ਸਹਾਇਕ ਕਿਤੇ ਵਜੋਂ ਵਿਕਸਤ ਕਰਨ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਨੂੰ ਹੋਰ ਸੁਹਿਰਦਤਾ ਨਾਲ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਮਦਨ ਦੁੱਗਣੀ ਕਰਨ ਲਈ ਵਿਭਾਗ ਵਲੋਂ ਪਸ਼ੂ ਪਾਲਕਾਂ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ ਦਾ ਪਸ਼ੂ ਧਨ ਬਿਮਾਰੀ ਰਹਿਤ ਰੱਖਣ ਅਤੇ ਰਾਜ ਦੇ ਪਸ਼ੂਆਂ ਦੀ ਨਸਲ ਸੁਧਾਰ ਸਬੰਧੀ ਵਧੀਆ ਪ੍ਰੋਗਰਾਮ ਨੂੰ ਲਾਗੂ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਲਈ ਬੱਕਰੀ ਪਾਲਣ, ਸੂਰ ਪਾਲਣ ਅਤੇ ਮੁਰਗੀ ਪਾਲਣ ਸਬੰਧੀ ਕਿੱਤਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਡਾ. ਵਾਲੀਆ ਇਸ ਤੋਂ ਪਹਿਲਾ ਮੁੱਖ ਦਫਤਰ ਵਿਖੇ ਸੰਯੁਕਤ ਨਿਰਦੇਸ਼ਕ ਵਜੋਂ ਤਇਨਾਤ ਸਨ ਅਤੇ ਇਸ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਬਰਨਾਲਾ ਅਤੇ ਸ੍ਰੀ ਫਤਿਹਗੜ ਸਾਹਿਬ ਤਇਨਾਤ ਰਹੇ ਹਨ।

ਡਾ. ਵਾਲੀਆ ਨੇ ਬੀ.ਵੀ.ਐਸ.ਸੀ (1985) ਅਤੇ ਐਮ.ਵੀ.ਐਸ (1997) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਕੀਤੀ ਅਤੇ ਪੋਸਟ ਗਰੈਜੂਏਸ਼ਨ ਦੌਰਾਨ ਉਹ ਯੂਨੀਵਰਸਿਟੀ ਦੀ ਮੈਰਿਟ ਵਿੱਚ ਆਏ ਸਨ।

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Dr. Gurpal Singh Walia appointed as Director Punjab Animal Husbandry Department
Previous Post

Carona Virus Cases in India : UPDATES

Next Post

ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Next Post
ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In