No Result
View All Result
Friday, October 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 24 ਜੁਲਾਈ ਨੂੰ ਹੋਵੇਗਾ ਰਾਜ ਪੱਧਰੀ ਵੈਬੀਨਾਰ

Rakesh Goyal by Rakesh Goyal
July 21, 2020
in PUNJAB
0
ਘਰ ਘਰ ਰੋਜ਼ਗਾਰ ਮਿਸ਼ਨ ਤਹਿਤ 24 ਜੁਲਾਈ ਨੂੰ ਹੋਵੇਗਾ ਰਾਜ ਪੱਧਰੀ ਵੈਬੀਨਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 21 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਵਧੀਕ ਡਿਪਟੀ ਕਮਿਸ਼ਨਰ (ਜ) ਕਮ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਬਰਨਾਲਾ ਸ੍ਰੀ ਆਦਿਤਯ ਡੇਚਲਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਰੋਜ਼ਗਾਰ ਉੱਤਪਤੀ ਅਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ 24 ਜੁਲਾਈ ਨੂੰ ਸ਼ਾਮ 3 ਵਜੇ ਰਾਜ ਪੱੱਧਰੀ ਵੈਬੀਨਾਰ ਕਰਾਇਆ ਜਾ ਰਿਹਾ ਹੈ।
ਉੁਨ੍ਹਾਂ ਦੱਸਿਆ ਕਿ ਇਸ ਵਿੱਚ ਮਾਈਕਰੋਸੋਫ਼ਟ, ਡੇਲ, ਐਮਾਜ਼ੋਨ, ਪੈਪਸੀਕੋ ਅਤੇ ਵਾਲਮਾਰਟ ਇੰਡੀਆ ਆਦਿ ਕੰਪਨੀਆਂ ਦੇ ਸੀ.ਈ.ਓ. ਤੇ ਨਿਰਦੇਸ਼ਕ ਸ਼ਮੂਲੀਅਤ ਕਰ ਕੇ ਪ੍ਰਾਰਥੀਆਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪੜ੍ਹੇ-ਲਿਖੇ ਅਤੇ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਵੈਬੀਨਾਰ ਵਿੱਚ ਹਿੱਸਾ ਲੈਣ ਲਈ www.pgrkam.com ’ਤੇ Participate in Webinar ’ਤੇ ਕਲਿਕ ਕਰ ਕੇ ਰਜਿਸਟ੍ਰੇਸ਼ਨ ਕਰਨ ਅਤੇ ਇਸ ਵੈਬੀਨਾਰ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨੌਕਰੀ ਦੇ ਮੌਕਿਆਂ ਬਾਰੇ ਜਾਣਕਾਰੀ ਹਾਸਲ ਕਰਨ। ਉਨ੍ਹਾਂ ਆਖਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ਅਤੇ 76529-25858 ’ਤੇ ਸੰਪਰਕ ਕਰ ਸਕਦੇ ਹਨ।

Post Views: 51
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

अब हरिद्वार में हर की पौड़ी पर आकाशीय बिजली का कहर, ट्रांसफॉर्मर सहित 80 फुट लंबी दीवार ध्वस्त

Next Post

ਹਰਿਆਣਾ ਸਰਕਾਰ ਨੇ ਖਿਡਾਰੀਆਂ ਤੋਂ 4 ਸਾਲਾਂ ਦੀ ਖੇਡ ਉਪਲੱਬਧੀਆਂ ਦੇ ਆਧਾਰ ‘ਤੇ ਭੀਮ ਪੁਰਸਕਾਰ ਲਈ ਬਿਨੈ ਮੰਗੇ

Next Post
ਹਰਿਆਣਾ ਸਰਕਾਰ ਨੇ ਖਿਡਾਰੀਆਂ ਤੋਂ 4 ਸਾਲਾਂ ਦੀ ਖੇਡ ਉਪਲੱਬਧੀਆਂ ਦੇ ਆਧਾਰ ‘ਤੇ ਭੀਮ ਪੁਰਸਕਾਰ ਲਈ ਬਿਨੈ ਮੰਗੇ

ਹਰਿਆਣਾ ਸਰਕਾਰ ਨੇ ਖਿਡਾਰੀਆਂ ਤੋਂ 4 ਸਾਲਾਂ ਦੀ ਖੇਡ ਉਪਲੱਬਧੀਆਂ ਦੇ ਆਧਾਰ 'ਤੇ ਭੀਮ ਪੁਰਸਕਾਰ ਲਈ ਬਿਨੈ ਮੰਗੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800