No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

admin by admin
October 17, 2020
in INDIA, PUNJAB, WORLD
0
ਰਾਈਸ ਮਿੱਲਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਜਾਂ ਫੀਲਡ ਫੂਡ ਸਪਲਾਈ ਦਫ਼ਤਰ ਆਉਣ ਦੀ ਲੋੜ ਨਹੀਂ: ਆਸ਼ੂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 17 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੇ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ ਤਬਦੀਲ ਕਰ ਦਿਤੇ ਹਨ, ਜ਼ੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ ਜਮਾ ਕਰ ਦਿੱਤੇ ਜਾਣਗੇ। ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।
ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟਿ੍ਰਕ ਟਨ ਕਣਕ ਦੀ ਵੰਡ ਕੀਤੀ ਗਈ।
ਸ੍ਰੀ ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ।
ਉਨਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ ਜ਼ਿਲਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮਾ ਕਰਵਾਉਣ ਨੂੰ ਯਕੀਨੀ ਬਣਾਉਣ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: (भारत भूषण आशु)AMD Punjab State Warehousing Corporation Yashanjit Singhbharat bhushan ashu biographybharat bhushan ashu cabinet minister contact numberbharat bhushan ashu facebook.com/Ashumla. bharat bhushan ashu municipal councillor municipal corporation ludhiana Ward No. 48 year 1997-2002bharat bhushan ashu familyBharat Bhushan Ashu Latest News Videos and PhotosBharat Bhushan Ashu MLA Ludhiana West 64bharat bhushan ashu religionbharat bhushan ashu wikiCivil supplies minister Bharat Bhushan AshuDeputy Director Mandi Board H.S. BrarDirector Food and Civil Supplies-cum-MD Pungrain Anindita MitraGM FCI Mr. Arshdeep SinghLatest News & video on bharat bhushan ashumamta ashu bharat bhushan ashu wifeMD Markfed Varun RoozamMD Punjab Agro Food Corporation Manjit Singh BrarMD PUNSUP Dilraj Singhmeeting at Anaj Bhawan Sector-39 chandigarh Kharif Season 2020-21municipal councillor municipal corporation ludhiana Ward No. 54 year 2007-2012Principal Secretary Food and Civil Supplies Mr. K. Siva Prasadकैबिनेट मंत्री भारत भूषण आशु
Previous Post

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

Next Post

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਦਾ ਭਾਜਪਾ ਵਿੱਚ ਆਉਣ *ਤੇ ਕੀਤਾ ਨਿੱਘਾ ਸਵਾਗਤ

Next Post
ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਦਾ ਭਾਜਪਾ ਵਿੱਚ ਆਉਣ *ਤੇ ਕੀਤਾ ਨਿੱਘਾ ਸਵਾਗਤ

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਦਾ ਭਾਜਪਾ ਵਿੱਚ ਆਉਣ *ਤੇ ਕੀਤਾ ਨਿੱਘਾ ਸਵਾਗਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In