No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

Vijesh by Vijesh
October 27, 2020
in PUNJAB
0
ਰਾਈਸ ਮਿੱਲਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਜਾਂ ਫੀਲਡ ਫੂਡ ਸਪਲਾਈ ਦਫ਼ਤਰ ਆਉਣ ਦੀ ਲੋੜ ਨਹੀਂ: ਆਸ਼ੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 27 ਅਕਤੂਬਰ – ਅਸ਼ੋਕ ਵਰਮਾ – 
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ। ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਕੁਰਾਲੀ ਸਥਿਤ ਵਿਸ਼ਨੂੰ ਰਾਈਸ ਐਂਡ ਜਨਰਲ ਮਿੱਲਜ਼ ਕੁਰਾਲੀ ਜੋ ਕਿ ਪਨਸਪ ਨੂੰ ਅਲਾਟਡ ਹੈ, ਵਿਖੇ ਛਾਪਾਮਾਰੀ ਕੀਤੀ ਗਈ, ਜਿੱਥੋਂ 3000 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ।
 ਉਹਨਾਂ ਦਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿੱਚ ਲੁਕੋ ਕੇ ਰੱਖੇ ਗਏ ਸਨ।
ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਖਰੜ ਸਥਿਤ ਖਰੜ ਰਾਈਸ ਮਿੱਲ ਜੋ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਅਲਾਟਡ ਹੈ, ਵਿੱਚ ਵੀ ਛਾਪੇਮਾਰੀ ਕੀਤੀ ਗਈ, ਜਿੱਥੋਂ 2200 ਬੋਰੇ ਜਨਤਕ ਵੰਡ ਅਧੀਨ ਵੰਡੇ ਜਾਣ ਵਾਲੇ ਚਾਵਲਾਂ ਦੇ ਬਰਾਮਦ ਕੀਤੇ ਗਏ ਹਨ।
 ਉਹਨਾਂ ਦਸਿਆ ਕਿ ਇਹ ਬੋਰੇ ਝੋਨੇ ਦੇ ਸਟਾਕ ਵਿੱਚ ਲੁਕੋ ਕੇ ਰੱਖੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਇਹ ਚਾਵਲ ਦੂਸਰੇ ਰਾਜਾਂ ਤੋਂ ਘੱਟ ਕੀਮਤ ‘ਤੇ ਲਿਆਂਦੇ ਗਏ ਸਨ ਅਤੇ ਇਹਨਾਂ ਨੂੰ ਚਾਲੂ ਮੰਡੀ ਸੀਜ਼ਨ ਦੌਰਾਨ ਬੋਗਸ ਬਿਲਿੰਗ ਲਈ ਵਰਤਿਆ ਜਾਣਾ ਸੀ।
ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੋਗਸ ਬਿਲਿੰਗ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪੰਜਾਬ ਮੰਡੀ ਬੋਰਡ, ਪੰਜਾਬ ਪੁਲੀਸ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸਾਂਝੇ ਤੌਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਨਿਕਲੇ ਹਨ।
Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

Next Post

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

Next Post
ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800