No Result
View All Result
Thursday, September 24, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

Vijesh by Vijesh
November 20, 2020
in PUNJAB
0
6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 20 ਨਵੰਬਰ – ਅਸ਼ੋਕ ਵਰਮਾ/ਵਰਸ਼ਾ –
ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਤਰੱਕੀ ਉਪਰੰਤ ਤਾਇਨਾਤੀ ਲਈ ਉਪਲੱਬਧ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ ਅਤੇ ਸ੍ਰੀ ਕੁਲਜੀਤ ਸਿੰਘ ਮੀਆਂਪੁਰੀ ਨੂੰ ਮੁੱਖ ਦਫ਼ਤਰ, ਚੰਡੀਗੜ, ਸ੍ਰੀ ਅਰੁਣ ਚੌਧਰੀ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਫਿਰੋਜ਼ਪੁਰ, ਸ੍ਰੀ ਰਾਮ ਲੁਭਾਇਆ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਤਾਇਨਾਤ ਕੀਤਾ ਗਿਆ ਹੈ।
ਬੁਲਾਰੇ ਅਨਸਾਰ ਸ੍ਰੀਮਤੀ ਰੁਚੀ ਕਾਲੜਾ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਐਸ.ਏ.ਐਸ. ਨਗਰ ਵਾਧੂ ਚਾਰਜ ਮੁੱਖ ਦਫ਼ਤਰ ਚੰਡੀਗੜ ਅਤੇ ਸ੍ਰੀ ਪ੍ਰੀਤ ਕੰਵਲ ਸਿੰਘ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਰੂਪਨਗਰ ਵਾਧੂ ਚਾਰਜ ਮੁੱਖ ਦਫ਼ਤਰ ਚੰਡੀਗੜ ਲਾਇਆ ਗਿਆ ਹੈ।
Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Next Post

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800