No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ  

admin by admin
August 12, 2021
in PUNJAB
0
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ !
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 12 ਅਗਸਤ  – ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਸੈਣੀ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ । ਇਸ ਦੇ ਖਿਲਾਫ ਸੁਮੇਧ ਸੈਣੀ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਤੋਂ ਪਹਿਲਾ ਸੈਣੀ ਨੇ ਮੋਹਾਲੀ ਦੀ ਜਿਲ੍ਹਾ ਅਦਾਲਤ ਤੋਂ ਅਗਾਊ ਜ਼ਮਾਨਤ ਮੰਗੀ ਸੀ। ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਹਾਈ ਕੋਰਟ ਨੇ ਅੱਜ ਸੈਣੀ ਨੂੰ ਅਗਾਊ ਜ਼ਮਾਨਤ ਦਿੰਦੇ ਹੋਏ ਇਕ ਹਫਤੇ ਦੇ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ ।

 

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Advance bail applicationAnticipatory bail from the High CourtDistrict Court of MohaliFormer DGP Sumedh Singh SainiHigh Courtlatest newslatest updates on punjabpress ki taquat newsPunjab Haryana High Courtpunjab newsPunjab VigilanceSumedh Sainitop 10 news
Previous Post

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਓਪਨ ਪ੍ਰੀਖਿਆ ਦੇ ਨਤੀਜੇ ਐਲਾਨੇ

Next Post

डेल्टा वैरिएंट से जूझ रहा ऑस्ट्रेलिया, थम नहीं रहा कोरोना का कहर, अमेरिका की हालत बदतर

Next Post

डेल्टा वैरिएंट से जूझ रहा ऑस्ट्रेलिया, थम नहीं रहा कोरोना का कहर, अमेरिका की हालत बदतर

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In