No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਲਈ ਫਰੀ ਕੋਚਿੰਗ

Rakesh Goyal by Rakesh Goyal
September 3, 2021
in PUNJAB
0
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਲਈ ਫਰੀ ਕੋਚਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 3 ਸਤੰਬਰ (ਰਾਕੇਸ਼ ਗੋਇਲ):- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਬੇਰੁਜ਼ਗਾਰ ਪ੍ਰਾਰਥੀਆਂ ਲਈ ਸਰਕਾਰੀ ਨੌਕਰੀ ਜਿਵੇਂ ਕਿ ਪੁਲਿਸ ਕਾਂਸਟੇਲਬ ਅਤੇ ਕਲਰਕ ਲਈ ਸਤੰਬਰ ਦੇ ਪਹਿਲੇ ਹਫ਼ਤੇ ਤੋਂ ਫ਼ਰੀ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।ਸ਼੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਕੋਚਿੰਗ ਲੈਣ ਲਈ ਚਾਹਵਾਨ ਉਮੀਦਵਾਰ 5 ਸਤੰਬਰ 2021 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਵੈਬਸਾਈਟ https://www.eduzphere.com/freegovtexams ਤੇ ਸੰਪਰਕ ਕੀਤਾ ਜਾ ਸਕਦਾ ਹੈ।

Post Views: 96
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

22 कैरेट का वड़ा पाव, दुनिया का पहला ‘गोल्ड वड़ापाव

Next Post

ISIS के जिहादी ने लोगों पर बरसाए चाकू, तीन लोगों की हालत गंभीर

Next Post
ISIS के जिहादी ने लोगों पर बरसाए चाकू, तीन लोगों की हालत गंभीर

ISIS के जिहादी ने लोगों पर बरसाए चाकू, तीन लोगों की हालत गंभीर

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800