No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਵਿਧਾਇਕ ਰਮਿੰਦਰ ਆਵਲਾ ਨੇ ਹਜਾਰਾਂ ਸ਼ਰਧਾਲੂਆਂ ਨੂੰ ਲੰਗਰ ਛਕਾ ਕੇ 60 ਬੱਸਾਂ ਤੇ ਵੱਡੀ ਗਿਣਤੀ ’ਚ ਕਾਰਾਂ ਤੇ ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾਂ ਲਈ ਕੀਤਾ ਰਵਾਨਾ 

admin by admin
October 7, 2021
in PUNJAB
0
ਵਿਧਾਇਕ ਰਮਿੰਦਰ ਆਵਲਾ ਨੇ ਹਜਾਰਾਂ ਸ਼ਰਧਾਲੂਆਂ ਨੂੰ ਲੰਗਰ ਛਕਾ ਕੇ 60 ਬੱਸਾਂ ਤੇ ਵੱਡੀ ਗਿਣਤੀ ’ਚ ਕਾਰਾਂ ਤੇ ਬਾਬਾ ਬੁੱਢਾ ਸਾਹਿਬ ਦੇ ਦਰਸ਼ਨਾਂ ਲਈ ਕੀਤਾ ਰਵਾਨਾ 
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

Web Desk -Harsimranjit Kaur

ਫਿਰੋਜਪੁਰ, 06 ਅਕਤੂਬਰ (ਸੰਦੀਪ ਟੰਡਨ)- ਜਲਾਲਾਬਾਦ ਵਿਧਾਨ ਸਭਾ ਹਲਕਾ ਦੇ ਵਿਧਾਇਕ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਮਿੰਦਰ ਸਿੰਘ ਆਵਲਾ ਨੇ ਅੱਜ ਫਿਰੋਜਪੁਰ ਛਾਉਣੀ ਸਥਿੱਤ ਆਪਣੀ ਕੋਠੀ ਤੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਹਜਾਰਾਂ ਸ਼ਰਧਾਲੂਆਂ ਨੂੰ ਲੰਗਰ ਛਕਾ ਕੇ ਵੱਡੀ ਗਿਣਤੀ ’ਚ ਕਾਰਾਂ ਅਤੇ 60 ਬੱਸਾਂ ਤੇ  ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਕਾਂਗਰਸੀ ਨੇਤਾ ਇਕਬਾਲ ਬਰਾੜ, ਲਿੰਕਨ ਮਲਹੋਤਰਾ, ਰਿਤੇਸ਼ ਆਵਲਾ, ਸਰਪੰਚ ਮਹਿਪਾਲ ਸਿੰਘ, ਚਰਨਜੀਤ ਸਿੰਘ, ਦੀਪਾ ਸਰਪੰਚ, ਮਹਾਂਵੀਰ ਸਿੰਘ, ਜਗਦੇਵ ਸਿੰਗ, ਸਰਪੰਚ ਗੋਗੀ ਚੀਮਾ, ਸਰਪੰਚ ਹਰੀਸ਼ ਚੱਕ ਢਾਬ ਵਾਲਾ, ਯਾਦਵਿੰਦਰ ਸਿੰਘ ਭੋਲਾ, ਗੁਰਵਿੰਦਰ ਸਿੰਘ ਛੀਨਾ ਸਰਪੰਚ, ਸਾਹਿਬ ਸਿੰਘ ਸਰਪੰਚ ਰਾਜੇਸ਼ ਆਵਲਾ, ਜੋਨੀ ਆਵਲਾ, ਸੁਮਿਤ ਆਵਲਾ, ਰਿੰਕੂ ਟਾਹਲੀਵਾਲਾ, ਗੁਰਵੀਰ ਸਿੰਘ, ਚੇਅਰਮੈਨ ਰਾਜਪਾਲ ਸਿਾਂਘ, ਸਰਪੰਚ ਨਿਹਾਲ ਸਿੰਘ, ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ, ਹਰਿੰਦਰ ਢੀਂਢਸਾ ਅਤੇ ਮਨਮੀਤ ਸਿੰਘ ਮਿੱਠੂ ਸਾਬਕਾ ਕੌਂਸਲਰ ਹਾਜਰ ਸਨ।

ਇਸ ਮੌਕੇ ਵਿਧਾਇਕ ਰਮਿੰਦਰ ਆਵਲਾ ਨੇ ਦੱਸਿਆ ਕਿ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਹਰ ਵਾਰ ਦੀ ਤਰਾਂ ਵੱਡੀ ਗਿਣਤੀ ’ਚ ਸ਼ਰਧਾਲੂ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਜਾਂਦੇ ਹਨ ਅਤੇ ਪਿਛਲੀ ਵਾਰ ਉਹ ਸੰਗਤ ਨਾਲ ਪੈਦਲ ਗਏ ਸਨ ਅਤੇ ਇਸ ਵਾਰ ਬਜੁਰਗਾਂ, ਔਰਤਾਂ ਅਤੇ ਬੱਚਿਆਂ ਨੇ ਵੀ ਦਰਸ਼ਨ ਕਰਨ ਲਈ ਜਾਣਾ ਸੀ। ਇਸ ਲਈ ਉਨਾਂ ਨੇ ਬੱਸਾਂ ਅਤੇ ਕਾਰਾਂ ਤੇ ਜਾਣ ਦਾ ਫੈਸਲਾ ਕੀਤਾ। ਉਨਾਂ ਦੱਸਿਆ ਕਿ ਹਲਕੇ ਦੇ ਕਰੀਬ ਹਰ ਪਿੰਡ ’ਚ ਇਕ ਇਕ ਬੱਸ ਦਿੱਤੀ ਗਈ ਸੀ। ਵਿਧਾਇਕ ਆਵਲਾ ਵੀ ਇਨਾਂ ਸ਼ਰਧਾਲੂਆਂ ਦੇ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਏ ਅਤੇ ਉਨਾਂ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਗੁਰੂਦੁਆਰਾ ਸਾਹਿਬ ’ਚ ਜਾ ਕੇ ਪੰਜਾਬ ਦੀ ਸ਼ਾਂਤੀ ਤਰੱਕੀ, ਏਕਤਾ, ਅਖੰਡਤਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸੁੱਖ ਸ਼ਾਂਤੀ ਅਤੇ ਚੜਦੀ ਕਲਾ ਦੇ ਲਈ ਅਰਦਾਸ ਕਰਨਗੇ ਅਤੇ ਇਸ ਤੋਂ ਇਲਾਵਾ ਲਖੀਮਪੁਰ ਖੀਰੀ ’ਚ ਸ਼ਾਂਤੀਪੂਰਵਕ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇਕ ਸਾਜਿਸ਼ ਦੇ ਤਹਿਤ ਮਾਰੇ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨਗੇ ਅਤੇ ਪਰਮਪਿਤਾ ਪਰਮਾਤਮਾ ਤੋਂ ਵੀ ਇਹ ਵੀ ਅਰਦਾਸ ਕਰਨਗੇ ਕਿ ਹੁਣ ਤੱਕ ਕਿਸਾਨੀ ਅੰਦੋਲਨ ਦੌਰਾਨ ਸੈਕੜੇ ਕਿਸਾਨ ਸ਼ਹੀਦ ਹੋਏ ਹਨ ਉਨਾਂ ਕਿਸਾਨਾਂ ਦੀ ਆਤਮਾ ਨੂੰ ਵੀ ਸ਼ਾਤੀ ਮਿਲੇ ਅਤੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਜਲਦ ਤੋਂ ਜਲਦ ਰੱਦ ਹੋਣ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਰਦਾਸ ਕਰਾਂਗੇ ਕਿ ਸਾਡਾ ਦੇਸ਼ ਵਿਕਾਸ ਅਤੇ ਤਰੱਕੀ ਵੱਲ ਵਧੇ ਅਤੇ ਸਾਡੇ ਦੇਸ਼ ਦਾ ਕਿਸਾਨ ਹੋਰ ਜਿਆਦਾ ਖੁਸ਼ਹਾਲ ਹੋਵੇ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Ferozepur CantonmentFormer President of Punjab Youth Congress Raminder Singh AwlaLakhimpur Khirilatest newslatest news on punjablatest updateslatest updates on punjabMLA of Jalalabad Assembly constituencyMLA Raminder Awla FerozepurPeasant movementpress ki taquat newspunjab newstop 10 news
Previous Post

ਕਾਲੇ ਕਾਨੂੰਨਾਂ ਖਿਲਾਫ ਲੜਾਈ ਲੜ ਰਹੇ ਕਿਸਾਨਾਂ ਦੀ ਚੰਗੀ ਸਿਹਤ ਲਈ ਲਗਾਇਆ ਮੈਡੀਕਲ ਕੈਂਪ

Next Post

लखीमपुर खीरी हिंसा: यूपी सरकार ने राहुल और प्रियंका को लखीमपुर जाने की दी इजाजत, पीड़ित किसान परिवारों से करेंगे मुलाकात

Next Post
लखीमपुर खीरी हिंसा: यूपी सरकार ने राहुल और प्रियंका को लखीमपुर जाने की दी इजाजत, पीड़ित किसान परिवारों से करेंगे मुलाकात

लखीमपुर खीरी हिंसा: यूपी सरकार ने राहुल और प्रियंका को लखीमपुर जाने की दी इजाजत, पीड़ित किसान परिवारों से करेंगे मुलाकात

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In