No Result
View All Result
Saturday, July 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਰਾਮਗੜ੍ਹੀਆ ਅਕਾਲ ਜੱਥੇਬੰਦੀ ਪੰਜ ਮਈ ਤੋਂ 31 ਦਸੰਬਰ ਤੱਕ ਮਨਾਏਗੀ 300 ਸਾਲਾ ਜਨਮ ਦਿਹਾੜਾ – ਦਿਓਸੀ

admin by admin
January 6, 2023
in BREAKING, COVER STORY, National, PUNJAB
0
ਰਾਮਗੜ੍ਹੀਆ ਅਕਾਲ ਜੱਥੇਬੰਦੀ ਪੰਜ ਮਈ ਤੋਂ 31 ਦਸੰਬਰ ਤੱਕ ਮਨਾਏਗੀ 300 ਸਾਲਾ ਜਨਮ ਦਿਹਾੜਾ – ਦਿਓਸੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 6 ਜਨਵਰੀ (Press Ki Taquat)- ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300 ਸਾਲਾ ਪੰਜਾਬ ਭਰ ਵਿੱਚ ਮਨਾਉਣ ਲਈ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਵੱਲੋਂ ਰੂਪਰੇਖਾ ਤਿਆਰ ਕੀਤੀ ਜਾ ਚੁੱਕੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਮਗੜ੍ਹੀਆ ਅਕਾਲ ਜੱਥੇਬੰਦੀ ਦੇ ਸੂਬਾ ਦਫ਼ਤਰ ਸਕੱਤਰ ਗੁਰਵਿੰਦਰ ਸਿੰਘ ਦਿਓਸੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਦੀ ਅਗਵਾਈ ਹੇਠ ਬਰਨਾਲਾ, ਮੋਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ, ਮੁਕਤਸਰ ਸਾਹਿਬ, ਪਟਿਆਲਾ, ਅਤੇ ਅਮ੍ਰਿੰਤਸਰ ਸਾਹਿਬ  ਸਮੇਤ ਪੰਜਾਬ ਭਰ ਵਿੱਚ ਅੱਠ ਸੂਬਾ ਪੱਧਰੀ ਪ੍ਰੋਗਰਾਮ ਹੋਣਗੇ ਅਤੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਇੰਦਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਸਮਾਗਮ ਹੋਵੇਗਾ। ਦਿਓਸੀ ਨੇ ਦੱਸਿਆ ਕਿ  ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਵੱਲੋਂ ਇਹਨਾਂ ਸਾਰੇ ਸਮਾਗਮਾਂ ਨੂੰ ਵਧੀਆ ਢੰਗ ਨਾਲ ਉਲੀਕਣ ਲਈ ਅੱਠ ਅਰਜਰਬਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਜ਼ਿਲ੍ਹਾ ਬਰਨਾਲਾ ਲਈ ਸੰਦੀਪ ਸਿੰਘ ਰੁਪਾਲ, ਮੋਹਾਲੀ ਲਈ ਪ੍ਰਦੀਪ ਧੀਮਾਨ, ਗੁਰਦਾਸਪੁਰ ਲਈ ਰਛਪਾਲ ਸਿੰਘ ਸੱਗੂ, ਫਿਰੋਜ਼ਪੁਰ ਲਈ ਜਸਵੰਤ ਸਿੰਘ ਰਾਮਗੜ੍ਹੀਆ, ਫ਼ਤਹਿਗੜ੍ਹ ਸਾਹਿਬ ਲਈ ਇੰਦਰਜੀਤ ਸਿੰਘ ਮਨੂਰ, ਮੁਕਤਸਰ ਸਾਹਿਬ ਲਈ ਗੁਰਸੇਵਕ ਸਿੰਘ ਰਾਮਗੜ੍ਹੀਆ, ਪਟਿਆਲਾ ਲਈ ਪਰਵਿੰਦਰ ਸਿੰਘ ਰੁਪਾਲ, ਚੰਡੀਗੜ੍ਹ ਇਕਾਈ ਲਈ ਜਗਜੀਤ ਸਿੰਘ ਚਾਨੇ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਸਾਰੇ ਨਵਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿਹਾ ਕਿ ਇਹ ਸਾਰੇ ਅਹੁਦੇਦਾਰ ਆਪਣੀ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਉਣਗੇ, ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਵੱਲੋਂ ਉਲੀਕੇ ਗਏ ਪ੍ਰੋਗਰਾਮ ਵਧੀਆ ਢੰਗ ਨਾਲ ਨੇਪਰੇ ਚੜ੍ਹਨਗੇ।

Post Views: 63
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪਟਨਾਇਕ ਨੇ ਕਿਹਾ-ਹਾਕੀ ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਟੀਮ ਦੇ ਹਰੇਕ ਖਿਡਾਰੀ ਨੂੰ ਮਿਲੇਗਾ 1 ਕਰੋੜ ਰੁਪਏ ਦਾ ਪੁਰਸਕਾਰ

Next Post

ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਇਸ ਵਾਤਾਵਰਣ-ਪੱਖੀ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ, ਇਹ ਕਦਮ ਬਿਜਲੀ ਸੈਕਟਰ ਨੂੰ ਕਾਰਬਨ ਰਹਿਤ ਬਣਾਉਣ ਤੋਂ ਇਲਾਵਾ ਵਿਭਾਗਾਂ ਦੇ ਬਿਜਲੀ ਖ਼ਰਚ ਨੂੰ ਘਟਾਵੇਗਾ

Next Post
ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਇਸ ਵਾਤਾਵਰਣ-ਪੱਖੀ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ, ਇਹ ਕਦਮ ਬਿਜਲੀ ਸੈਕਟਰ ਨੂੰ ਕਾਰਬਨ ਰਹਿਤ ਬਣਾਉਣ ਤੋਂ ਇਲਾਵਾ ਵਿਭਾਗਾਂ ਦੇ ਬਿਜਲੀ ਖ਼ਰਚ ਨੂੰ ਘਟਾਵੇਗਾ

ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਇਸ ਵਾਤਾਵਰਣ-ਪੱਖੀ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ, ਇਹ ਕਦਮ ਬਿਜਲੀ ਸੈਕਟਰ ਨੂੰ ਕਾਰਬਨ ਰਹਿਤ ਬਣਾਉਣ ਤੋਂ ਇਲਾਵਾ ਵਿਭਾਗਾਂ ਦੇ ਬਿਜਲੀ ਖ਼ਰਚ ਨੂੰ ਘਟਾਵੇਗਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800