No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਹੁਣ ਬੱਚਿਆਂ ਅਤੇ ਔਰਤਾਂ ਲਈ ਮਾਰਕਫੈੱਡ ਕਰੇਗਾ ਰਾਸ਼ਨ ਦੀ ਸਪਲਾਈ

admin by admin
January 10, 2023
in BREAKING, CHANDIGARH, COVER STORY, National, POLITICS, PUNJAB
0
ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਹੁਣ ਬੱਚਿਆਂ ਅਤੇ ਔਰਤਾਂ ਲਈ ਮਾਰਕਫੈੱਡ ਕਰੇਗਾ ਰਾਸ਼ਨ ਦੀ ਸਪਲਾਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,10-01-23(Press Ki Taquat): ਪੰਜਾਬ ਸਰਕਾਰ ਨੇ ਸਿਹਤਮੰਦ ਪੰਜਾਬ ਵੱਲ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਵੱਡਾ ਉਪਰਾਲਾ ਕੀਤਾ ਹੈ। ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਹੁਣ ਬੱਚਿਆਂ ਅਤੇ ਔਰਤਾਂ ਲਈ ਮਾਰਕਫੈੱਡ ਰਾਸ਼ਨ ਦੀ ਸਪਲਾਈ ਕਰੇਗਾ। ਸਮਾਜਿਕ ਸੁਰੱਖਿਆ ਵਿਭਾਗ ਅਤੇ ਮਾਰਕਫੈੱਡ ‘ਚ ਇਸ ਨੂੰ ਲੈ ਕੇ ਕਰਾਰ ਹੋਇਆ ਹੈ।

ਮੁੱਖ ਮੰਤਰੀ ਵੱਲੋਂ ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦਨ ਮਾਰਕਫੈੱਡ ਦੇ ਹੋਣਗੇ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Additional Nutrition to Children Through AnganwadisAnganwadi Services | Ministry of Women & ChildANGANWADI SERVICES SCHEME INTEGRATED CHILDAnganwadis: A major step towards women empowerment – IndBizChildren up to six yearsDelivery of Nutrition to Children through Anganwadi CentresFor better nutritionGuideline for Construction of Anganwadi Centres – sswcd.punjabIntegrated Child Development Services Scheme – PunjabMaharashtra: Anganwadi workers to give TakeMarkfed Outlets | MarkfedpunjabNew diet menu for children at anganwadi centers inpregnant women and lactating mothersPunjab to change menu at anganwadi centres
Previous Post

ਡਾ: ਨਿੱਜਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ, ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

Next Post

2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜਾ ਸਮਰੱਥਾ, 2022-23 ਲਈ ਅਨੁਮਾਨਾਂ ਨਾਲੋਂ 5 ਫੀਸਦੀ ਦਾ ਵਾਧਾ, ਵਿੱਤ ਮੰਤਰੀ ਵੱਲੋਂ ਸਟੇਟ ਫੋਕਸ ਪੇਪਰ 2023-24 ਅਤੇ ਯੂਨਿਟ ਲਾਗਤ ਪੁਸਤਿਕਾ ਜਾਰੀ, ਸੱਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਐਸ.ਐਚ.ਜੀ ਅਤੇ ਐਫ.ਪੀ.ਓਜ ਨੂੰ ਪੁਰਸਕਾਰ ਪ੍ਰਦਾਨ ਕੀਤੇ

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In