ਚੰਡੀਗੜ੍ਹ(ਪ੍ਰੈਸ ਕੀ ਤਾਕਤ), 10 ਮਾਰਚ-ਗਲੀਆਂ, ਨਾਲੀਆਂ ਅਤੇ ਸੜਕਾਂ ਪਿਛਲੇ 70 ਸਾਲਾਂ ਤੋਂ ਬਣਦੀਆਂ ਆ ਰਹੀਆਂ ਅਤੇ ਬਣਦੀਆਂ ਹੀ ਰਹਿਣੀਆਂ ਪਰ ਸਿਹਤ ਅਤੇ ਸਿੱਖਿਆ ਦੇ ਖੇਤਰ ਅਹਿਮ ਹਨ, ਜਿੱਥੇ ਕੰਮ ਕਰਨ ਦੀ ਲੋੜ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ’ਚ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਹੋ ਰਹੀ ਚਰਚਾ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।