ਚੰਡੀਗੜ੍ਹ(ਪ੍ਰੈਸ ਕੀ ਤਾਕਤ), 10 ਮਾਰਚ-ਲੁਧਿਆਣਾ, ਫਾਜ਼ਿਲਕਾ, ਤਰਨਤਾਰਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ’ਚ 33 ਜਨਤਕ ਮਾਈਨਿੰਗ ਸਾਈਟਾਂ ਸ਼ੁਰੂ ਕੀਤੀਆਂ ਗਈਆਂ ਹਨ।
ਜਲਦੀ ਹੀ 117 ਮਾਈਨਿੰਗ ਸਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ
ਨਿਊ ਪੰਜਾਬ ਸਟੇਟ ਸੈਂਡ ਐਂਡ ਗ੍ਰੇਵਲ ਮਾਈਨਿੰਗ ਪਾਲਿਸੀ 2023 ਨੂੰ ਨੋਟੀਫਾਈ ਕੀਤਾ ਗਿਆ
ਗੈਰ-ਕਾਨੂੰਨੀ ਮਾਈਨਿੰਗ ਜਾਂ ਵੱਧ ਦਰ ਵਸੂਲਣ ਸੰਬਧਿਤ ਸ਼ਿਕਾਇਤਾਂ ਦਰਜ ਕਰਨ ਲਈ ਇਕ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਗਿਆ