No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅੰਮ੍ਰਿਤਪਾਲ ਦਾ ਪਾਸਪੋਰਟ ਘਰੋਂ ਗਾਇਬ।……

admin by admin
March 23, 2023
in BREAKING, COVER STORY, HARYANA, National, POLITICS, PUNJAB
0
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ…80 ਹਜ਼ਾਰ ਪੁਲਿਸ ਕੀ ਕਰ ਰਹੀ  ਹੈ।

file pic

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ,23-03-23(ਪ੍ਰੈਸ ਕੀ ਤਾਕਤ) : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਪਾਸਪੋਰਟ ਉਸ ਦੇ ਘਰੋਂ ਨਹੀਂ ਮਿਲਿਆ। ਵੀਰਵਾਰ ਨੂੰ ਪੁਲਿਸ ਅਧਿਕਾਰੀ ਅੰਮ੍ਰਿਤਪਾਲ ਦੇ ਘਰ ਪੁੱਜੇ ਤੇ ਪਰਿਵਾਰਕ ਮੈਂਬਰਾਂ ਤੋਂ ਉਸ ਦਾ ਪਾਸਪੋਰਟ ਮੰਗਿਆ। ਪਰ ਪਰਿਵਾਰ ਨੇ ਦੱਸਿਆ ਕਿ ਉਸ ਦਾ ਪਾਸਪੋਰਟ ਘਰ ਨਹੀਂ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਫ਼ਰਾਰ ਹੋਣ ਤੋਂ ਤੁਰੰਤ ਬਾਅਦ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਪਾਸਪੋਰਟ ਕਿਤੇ ਭੇਜ ਦਿੱਤਾ ਸੀ। ਤਾਂ ਜੋ ਮੌਕਾ ਮਿਲਦੇ ਹੀ ਪਾਸਪੋਰਟ ਉਸ ਤੱਕ ਪਹੁੰਚ ਜਾਵੇ ਤੇ ਵਿਦੇਸ਼ ਭੱਜ ਸਕੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ 20 ਮਾਰਚ ਤੱਕ ਇੰਟਰਨੈੱਟ ਮੀਡੀਆ ਰਾਹੀਂ ਆਪਣੇ ਪਰਿਵਾਰ ਦੇ ਸੰਪਰਕ ’ਚ ਸੀ।

ਅੰਮ੍ਰਿਤਪਾਲ ਦੇ ਵਿਦੇਸ਼ ਭੱਜਣ ਦੇ ਖ਼ਦਸ਼ਿਆਂ ਦੌਰਾਨ ਪੁਲਿਸ ਨੇ ਏਅਰਪੋਰਟ ਤੇ ਲੈਂਡ-ਪੋਰਟ ’ਤੇ ਉਸ ਖ਼ਿਲਾਫ਼ ਜਾਰੀ ਲੁੱਕ ਆਊਟ ਸਰਕੂਲਰ (ਐੱਲਓਸੀ) ਦਾ ਰਿਮਾਂਈਂਡਰ ਭੇਜਿਆ ਹੈ। ਕਿਹਾ ਹੈ ਜਾ ਰਿਹਾ ਹੈ ਕਿ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਨੇ ਭਾਰਤ ’ਚ ਬੈਠੇ ਆਪਣੇ ਏਜੰਟਾਂ ਨੂੰ ਅੰਮ੍ਰਿਤਪਾਲ ਦਾ ਸੁਰੱਖਿਆ ਘੇਰਾ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਹਨ।

Post Views: 80
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: AmritpalAmritpal has changed lookAmritpal Singh still on run; cops question wifeassociates skipped from car at first check pointbelongings found under hoteldoesn't wear turbanExplained: Who Is Amritpal Singh And Why He Is Punjab'sHer passport stolen in KyivMissing Indian's passportthis Indian medical student gotWhat should you do if your passport is damaged or lost
Previous Post

ਹਰਿਆਣਾ ਦੇ ਸ਼ਾਹਬਾਦ ”ਚ 2 ਦਿਨ ਰਿਹਾ ਅੰਮ੍ਰਿਤਪਾਲ

Next Post

ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਚ’ ਬਲਜੀਤ ਕੌਰ ਗ੍ਰਿਫ਼ਤਾਰ,ਸਭ ਤੋਂ ਵੱਡਾ ਸਵਾਲ ਕੌਣ ਬਲਜੀਤ ਕੌਰ

Next Post
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ…80 ਹਜ਼ਾਰ ਪੁਲਿਸ ਕੀ ਕਰ ਰਹੀ  ਹੈ।

ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਚ' ਬਲਜੀਤ ਕੌਰ ਗ੍ਰਿਫ਼ਤਾਰ,ਸਭ ਤੋਂ ਵੱਡਾ ਸਵਾਲ ਕੌਣ ਬਲਜੀਤ ਕੌਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In