No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਟਰੱਕ ਯੂਨੀਅਨ ਵਿਚ ਹਾੜੀ ਦੀ ਫਸਲ ਨੂੰ ਮੁੱਖ ਰੱਖਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

admin by admin
April 11, 2023
in BREAKING, COVER STORY, INDIA, PUNJAB
0
ਟਰੱਕ ਯੂਨੀਅਨ ਵਿਚ ਹਾੜੀ ਦੀ ਫਸਲ ਨੂੰ ਮੁੱਖ ਰੱਖਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਵਾਨੀਗੜ੍ਹ,  ਜੋਗਿੰਦਰ,11-04-2023(ਪ੍ਰੈਸ ਕੀ ਤਾਕਤ): ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਅੱਜ ਭਵਾਨੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪਿਛਲੇ ਤਿੰਨ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰ ਭਾਰਤ ਪ੍ਰਕਾਸ਼ ਕਰਵਾਏ ਗਏ ਜਿਨ੍ਹਾਂ ਦਾ ਅੱਜ ਭੋਗ ਪਾਇਆ ਗਿਆ। ਭੋਗ ਉਪਰੰਤ ਪਰਮੇਸ਼ਰ ਦੁਆਰ ਸੇਖੂਪੁਰਾ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਹਲਕਾ ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਗੋਇਲ, ਟਰੱਕ ਯੂਨੀਅਨ ਦੇ ਪ੍ਰਧਾਨ ਪਰਗਟ ਸਿੰਘ ਢਿੱਲੋਂ, ਅਜੇ ਸਿੰਗਲਾ ਪ੍ਰਧਾਨ ਟਰੱਕ ਯੂਨੀਅਨ ਪੰਜਾਬ, ਤਰਲੋਕ ਸਿੰਘ ਰਾਮਪੁਰਾ, ਵਿਨਰਜੀਤ ਸਿੰਘ ਗੋਲਡੀ, ਕਾਕਾ ਪ੍ਰਧਾਨ ਟਰੱਕ ਯੂਨੀਅਨ ਸੰਗਰੂਰ, ਸੰਦੀਪ ਸਿੰਗਲਾ, ਸਮਿੰਦਰ ਕੁਮਾਰ (ਦੋਵੇਂ ਅਧਿਕਾਰੀ ਪੈਪਸੀਕੋ), ਦਰਸ਼ਨ ਸਿੰਘ ਕਾਲਾਝਾੜ ਚੇਅਰਮੈਨ, ਪ੍ਰਦੀਪ ਮਿੱਤਲ ਪ੍ਰਧਾਨ ਆੜਤੀਆ ਐਸੋ., ਅਵਤਾਰ ਸਿੰਘ ਤਾਰੀ, ਭੀਮ ਸਿੰਘ ਗਾੜੀਆ, ਸਰਬਜੀਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਫੌਜੀ, ਸੋਲਵੈਕਸ ਫੈਕਟਰੀ ਕਾਕੜਾ ਤੋਂ ਸੌਰਵ ਕੁਮਾਰ, ਬੰਟੀ ਢਿਲੋਂ, ਜਗਤਾਰ ਸਿੰਘ ਚਹਿਲ, ਕਰਮਜੀਤ ਸਿੰਘ ਪੰਚਾਇਤ ਅਫਸਰ, ਅਮਰੀਕ ਸਿੰਘ ਅਤੇ ਸੁਖਚੈਨ ਸਿੰਘ ਠੇਕੇਦਾਰ, ਗੋਗੀ ਨਰੈਣਗੜ੍ਹ, ਸੋਨੂੰ ਗੋਇਲ ਸਮੇਤ ਇਲਾਕੇ ਭਰ ’ਚੋਂ ਵੱਡੀ ਗਿਣਤੀ ਵਿਚ ਪੰਚ, ਸਰਪੰਚ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜਰ ਸਨ। ਅਖੀਰ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਿਆ।

ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਲਹਿਰਾਗਾਗਾ ਦੇ ਵਿਧਾਇਕ ਵਰਿੰਦਰ ਗੋਇਲ ਨੂੰ ਸਨਮਾਨਿਤ ਕਰਦੇ ਹੋਏ ਟਰੱਕ ਯੂਨੀਅਨ ਦੇ ਪ੍ਰਧਾਨ ਪ੍ਰਗਟ ਸਿੰਘ ਢਿਲੋਂ।

Post Views: 96
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aarambh shri akhand path sahibakhand pathakhand path sahib liveakhand path sahib nanaksarakhand path sahib our houseakhand path vlogbhog shri akhand pathbhog shri akhand path sahib vill meghowal ( hoshiarpur ) punjabhukamnama sri akhand path sahib nanaksarlive akhand path sahiblive akhand path sahib nanaksarlive akhand path sahib nanaksar kaleranshri akhand path sahibshri akhand path sahib jishri akhand path sahib shabadviah akhand path sahib
Previous Post

Pakistan Economic Crisis: ਸੇਬ 400 ਰੁਪਏ ਕਿਲੋ,ਕੇਲਾ 450 ਰੁਪਏ ਦਰਜਨ,ਰੋਜ਼ਾ ਤੋੜਨਾ ਹੋਇਆ ਮੁਸ਼ਕਲ

Next Post

ਸੁਨਾਮ ਤੋਂ ਸੀਨੀਅਰ ਆਗੂਆਂ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਦਾ ਅਹੁਦਾ ਸੰਭਾਲਣ ਮੌਕੇ ਕੀਤਾ ਸਨਮਾਨ

Next Post
ਸੁਨਾਮ ਤੋਂ ਸੀਨੀਅਰ ਆਗੂਆਂ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਦਾ ਅਹੁਦਾ ਸੰਭਾਲਣ ਮੌਕੇ ਕੀਤਾ ਸਨਮਾਨ

ਸੁਨਾਮ ਤੋਂ ਸੀਨੀਅਰ ਆਗੂਆਂ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਦਾ ਅਹੁਦਾ ਸੰਭਾਲਣ ਮੌਕੇ ਕੀਤਾ ਸਨਮਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800