No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਇੱਕੋ ਜੁਰਮ ਲਈ ਕਈ ਸਜ਼ਾਵਾਂ ਹੋ ਸਕਦੀਆਂ ਹਨ- ਰਾਹੁਲ ਗਾਂਧੀ

admin by admin
April 12, 2023
in BREAKING, COVER STORY, DELHI, INDIA, POLITICS
0
ਰਾਹੁਲ ਗਾਂਧੀ ਹੋਏ ਲੋਕ ਸਭਾ ਵਿੱਚੋ ਰੱਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ,12-04-2023(ਪ੍ਰੈਸ ਕੀ ਤਾਕਤ)- ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਮੋਦੀ ਸਰਨੇਮ ਮਾਮਲੇ ‘ਚ ਸੂਰਤ ਦੀ ਅਦਾਲਤ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਪਟਨਾ ਦੀ ਅਦਾਲਤ ਨੇ ਉਨ੍ਹਾਂ ਖਿਲਾਫ ਇਸੇ ਮਾਮਲੇ ‘ਚ ਸੁਣਵਾਈ ਸ਼ੁਰੂ ਕਰ ਦਿੱਤੀ ਹੈ।ਹੁਣ ਇਸ ਮਾਮਲੇ ਦੀ ਸੁਣਵਾਈ 25 ਅਪ੍ਰੈਲ ਨੂੰ ਹੋਵੇਗੀ।ਕਾਂਗਰਸ ਆਗੂ ਰਾਹੁਲ ਗਾਂਧੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਜਨਤਾ ਦਲ (ਯੂ) ਦੇ ਪ੍ਰਧਾਨ ਲਲਨ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।

 

Post Views: 146
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: defamation case against rahul gandhiRAhul Gandhirahul gandhi convictedrahul gandhi convicted in defamation caserahul gandhi convictionrahul gandhi defamation caserahul gandhi disqualificationrahul gandhi disqualifiedrahul gandhi disqualified as member of parliamentrahul gandhi disqualified as mprahul gandhi jailrahul gandhi latest newsrahul gandhi liverahul gandhi loses mp statusrahul gandhi newsrahul gandhi on modirahul gandhi speech
Previous Post

13 ਗੱਡੀਆਂ ਕਿਰਾਏ ‘ਤੇ ਲੈਣ ਵਾਸਤੇ ਟੈਂਡਰ ਨੋਟਿਸ- ਪਟਿਆਲਾ DC ਦਫ਼ਤਰ

Next Post

ਕਰਮਜੀਤ ਕੌਰ ਚੌਧਰੀ ਨੇ ਲੋਕ ਸਭਾ ‘ਚ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Next Post
ਕਰਮਜੀਤ ਕੌਰ ਚੌਧਰੀ ਨੇ ਲੋਕ ਸਭਾ ‘ਚ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਕਰਮਜੀਤ ਕੌਰ ਚੌਧਰੀ ਨੇ ਲੋਕ ਸਭਾ 'ਚ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800