No Result
View All Result
Friday, March 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

admin by admin
April 26, 2023
in BREAKING, CHANDIGARH, COVER STORY, INDIA, PUNJAB
0
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link


ਚੰਡੀਗੜ੍ਹ,23-04-2023(ਪ੍ਰੈਸ ਕੀ ਤਾਕਤ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਰਾਜਨੀਤੀ ‘ਚ ਲੰਬਾ ਸਮਾਂ ਅਹਿਮ ਰੋਲ ਅਦਾ ਕੀਤਾ। ਸ਼੍ਰੋਮਣੀ ਅਕਾਲੀ ਦਲ ਨੂੰ ਖੇਤਰੀ ਪਾਰਟੀ ਦੇ ਰੂਪ ‘ਚ ਅਹਿਮ ਥਾਂ ਦਿਵਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

Post Views: 155
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: former CM Parkash Singh BadalParkash Singh Badalparkash singh badal deathparkash singh badal death newsparkash singh badal diesparkash singh badal in hospitalparkash singh badal latest newsparkash singh badal liveparkash singh badal newsparkash singh badal passed awayprakash singh badalprakash singh badal deadprakash singh badal deathprakash singh badal dies at 95prakash singh badal no moreprakash singh badal passes awaySukhbir Singh Badal
Previous Post

ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੀਐਮ ਮੋਦੀ ਜਾਣਗੇ ਚੰਡੀਗੜ੍ਹ,

Next Post

PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

Next Post
PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800