No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home COVER STORY

ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ ਹਰ ਸੰਭਵ ਮਦਦ – ਮਨੋਹਰ ਲਾਲ

admin by admin
May 8, 2023
in COVER STORY, HARYANA
0
ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ ਹਰ ਸੰਭਵ ਮਦਦ – ਮਨੋਹਰ ਲਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 08-05-2023(ਪ੍ਰੈਸ ਕੀ ਤਾਕਤ)– ਹਰਿਆਣਾ ਸਰਕਾਰ ਵੱਲੋਂ ਮਨੀਪੁਰ ਦੇ ਹਿੰਸਾਗ੍ਰਸਤ ਖੇਤਰ ਵਿਚ ਉੱਥੇ ਪੜਾਈ ਕਰਨ ਗਏ ਸੂਬੇ ਦੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਮਨੀਪੁਰ ਦੀ ਹਰ ਸਥਿਤੀ ਦਾ ਅਪਡੇਟ ਲੈ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਲਿਆਉਣ ਲਈ ਪੂਰੀ ਵਿਵਸਥਾ ਕਰਨ। ਸਰਕਾਰ ਨੇ ਵਿਦਿਆਰਥੀਆਂ ਦੀ ਸੂਚੀ ਤਿਆਰ ਕਰ ਲਈ ਹੈ। ਹੁਣ ਤਕ ਪ੍ਰਾਪਤ ਸੂਚਨਾ ਅਨੁਸਾਰ 16 ਵਿਦਿਆਰਥੀ ਮਨੀਪੁਰ ਵਿਚ ਵੱਖ-ਵੱਖ ਸੰਸਥਾਨਾਂ ਵਿਚ ਸਿਖਿਆ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਨੁੰ ਵਾਪਸ ਲਿਆਇਆ ਜਾਵੇਗਾ।

          ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ ਅਤੇ 16 ਵਿਦਿਆਰਥੀਆਂ ਤੋਂ ਇਲਾਵਾ ਜੇਕਰ ਕੋਈ ਹੋਰ ਵਿਦਿਆਰਥੀ ਦੀ ਵੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਉਨ੍ਹਾਂ ਨੂੰ ਵੀ ਸਹੀ-ਸਲਾਮਤ ਵਾਪਸ ਲਿਆਇਆ ਜਾਵੇਗਾ।

          ਇਕ ਸਰਕਾਰੀ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਦਫਤਰ ਦੇ ਅਧਿਕਾਰੀ ਮਨੀਪੁਰ ਵਿਚ ਮੁੱਖ ਮੰਤਰੀ ਦਫਤਰ ਦੇ ਅਧਿਕਾਰੀਆਂ ਅਤੇ ਮੁੱਖ ਸਕੱਤਰ ਦੇ ਨਾਲ ਲਗਾਤਾਰ ਸੰਪਰਕ ਵਿਚ ਹਨ ਅਤੇ ਹਰ ਸਥਿਤੀ ਦਾ ਅੱਪਡੇਟ ਲੈ ਰਹੇ ਹਨ। ਮਨੀਪੁਰ ਦੇ ਮੁੱਖ ਸਕੱਤਰ ਨੇ ਦਸਿਆ ਕਿ ਇੱਥੇ ਹਰਿਆਣਾ ਦੇ ਸਾਰੇ ਵਿਦਿਆਰਥੀ ਸੁਰੱਖਿਅਤ ਹੈ ਅਤੇ ਉਨ੍ਹਾਂ ਨੇ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।

          ਬੁਲਾਰੇ ਨੇ ਦਸਿਆ ਕਿ ਹੁਣ ਤਕ ਪ੍ਰਾਪਤ ਸੂਚਨਾ ਅਨੁਸਾਰ ਹਰਿਆਣਾ ਦੇ 5 ਵਿਦਿਆਰਥੀ ਐਨਆਈਟੀ, ਮਨੀਪੁਰ, 8 ਵਿਦਿਆਰਥੀ ਆਈਆਈਟੀ, ਮਨੀਪੁਰ ਅਤੇ 3 ਵਿਦਿਆਰਥੀ ਐਨਐਸਯੂ, ਮਨੀਪੁਰ ਵਿਚ ਸਿਖਿਆ ਪ੍ਰਾਪਤ ਕਰ ਰਹੇਹਨ।ਵਿਦਿਆਰਥੀਆਂ ਨੂੰ ਵਾਪਸ ਹਰਿਆਣਾ ਲਿਆਉਣ ਲਈ ਹਰ ਤਰ੍ਹਾ ਦੀ ਵਿਵਸਥਾ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਕਿਉਂਕਿ, ਹੋਰ ਰਾਜ ਵੀ ਆਪਣੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਮਨੀਪੁਰ ਤੋਂ ਕੱਢ ਰਹੇ ਹਨ, ਇਸ ਲਈ ਫਲਾਇਟਸ ਦੀ ਵਿਵਸਥਾ ਤੇ ਏਅਰ ਟ੍ਰੈਫਿਕ ਅਨੁਸਾਰ ਹਰਿਆਣਾ ਸਰਕਾਰ ਕੋਲਕਾਤਾ ਤੋਂ ਦਿੱਲੀ ਰੂਟ ‘ਤੇ ਵੀ ਵਿਚਾਰ ਕਰ ਰਹੀ ਹੈ।

          ਬੁਲਾਰੇ ਨੇ ਦਸਿਆ ਕਿ ਜਿਸ ਤਰ੍ਹਾ ਸਰਕਾਰ ਨੇ ਯੂਕ੍ਰੇਨ ਵਿਚ ਫਸੇ ਆਪਣੇ ਨਗਾਰਿਕਾਂ ਨੂੰ ਕੱਢਣ ਲਈ ਅਣਥੱਕ ਯਤਨ ਕੀਤੇ ਸਨ ਅਤੇ ਨਾਗਰਿਕਾਂ ਦੀ ਸਲਾਮਤੀ ਵਤਨ ਵਾਪਸੀ ਕਰਵਾਈ ਸੀ, ਉਸੀ ਤਰ੍ਹਾ ਮਨੀਪੁਰ ਦੇ ਹਿਸਾਰਗ੍ਰਸਤ ਖੇਤਰ ਤੋਂ ਵੀ ਵਿਦਿਆਰਥੀਆਂ ਨੂੰ ਸਹੀ ਸਲਾਮਤ ਆਪਣੇ ਘਰ ਲਿਆਇਆ ਜਾਵੇਗਾ।

Post Views: 178
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm manohar lal khattarHaryana Chief Minister Manohar Lal Khattarharyana cm manohar lal khattarHaryana Governmentharyana government latest orderharyana government schemeharyana government schemes 2021Manohar Lalmanohar lal chief minister haryanaManohar Lal Khattarmanohar lal khattar ka bayanmanohar lal khattar latest newsmanohar lal khattar livemanohar lal khattar oathmanohar lal khattar over farmers protestmanohar lal khattar profile
Previous Post

ਸਰਕਾਰੀ ਬਿਕਰਮ ਕਾਲਜ ਵਿਖੇ ਮਨਾਇਆ ਵਿਸ਼ਵ ਰੈੱਡ ਕਰਾਸ ਦਿਵਸ

Next Post

ਕਰਨਾਟਕ ਦੇ ਨਾਲ-ਨਾਲ 4 ਰਾਜਾਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

Next Post
ਕਰਨਾਟਕ ਦੇ ਨਾਲ-ਨਾਲ 4 ਰਾਜਾਂ ‘ਚ ਹੋਣਗੀਆਂ ਜ਼ਿਮਨੀ ਚੋਣਾਂ

ਕਰਨਾਟਕ ਦੇ ਨਾਲ-ਨਾਲ 4 ਰਾਜਾਂ 'ਚ ਹੋਣਗੀਆਂ ਜ਼ਿਮਨੀ ਚੋਣਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800